ਹਾਲ ਨੀ ਪੁੱਛਦੇ ਮੇਰਾ … ਵੇਸੈ ਖ਼ਬਰਾਂ ਰੱਖਦੇ ਨੇ ..!! ਮੈ ਸੁਣਿਆਂ ਕੁਝ ਲੋਕ ਮੇਰੇ ਤੇ ਨਜ਼ਰਾਂ ਰੱਖਦੇ ਨੇ ..!!
Related Posts
ਅੈਵੇ ਨਾ ਬਹੁਤਾ ਪਰਖਿਅਾ ਕਰ ਜਿੰਦੜੀਏ ਸਰਦਾਰਾ ਦੇ ਘਰ ਜੰਮਣ ਵਾਲੀਅਾ ਕਦੇ ਹਾਰ ਦੀਅਾ ਨਹੀ
ਸਾਨੂੰ ਆਪਣੇ ਜਿਹੇ ਕਮਲੇ ਹੀ ਚੰਗੇ ਲੱਗਦੇ ਨੇ ,, ਬਹੁਤਿਆਂ ਚਲਾਕਾਂ ਨਾਲ ਸਾਡੀ ਬਣਦੀ ਨੀ ।
ਪਿੰਡਾ ਵਾਲਿਆ ਦੇ ਦਿਲ ਖੁਲੇ ਆ ਸਾਨੂੰ ਆਉਦੀਆ ਨੀ ਚਲਾਕੀਆ ਕੁੜਤਾ ਪਜਾਮਾ ਆਪਾ ਪਾਈਦਾ ਨਹੀ ਫਬਦੀਆ ਜੀਨਾ ਪਾਟੀਆ
ਵੇਖ ਵੇਖ ਟੌਰ ਯਾਰ ਦੀ…… ਵੈਲੀਅਾਂ ਦੀ ਿਹੱਕ ਸੜਦੀ .. ਮਾੜੀ ਮੋਟੀ ਅਾਕੜ ਤਾਂ ਰੱਖਣੀ ਹੀ ਪੈਦੀ… ਨਹੀ ਤਾਂ ਅੈਵੇ Continue Reading..
ਜਣੇ-ਖਣੇ ਨਾਲ #ਯਾਰੀਆਂ ਜੋ ਲਾਉਣ ਲੱਗ ਜੇ ਯਾਰ
ਚੋਂ #ਪੁਰਾਣੇ ਜੋ ਭੁਲਾਉਣ ਲੱਗ ਜੇ
ਨਿੱਤ ਨਵਿਆਂ ਦੀ Continue Reading..
ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।
ਦੁਸਾਝ ਦਾ ਹੋਸਲਾ ਏ ਨੀ ਰੱਬ ਵਰਗਾ ਕਿਹੜੀ ਗੱਲੋਂ ਫਿਰਦੀ ਫਿਕਰਾ ਚ ਝੂਲਦੀ
MERE BARE ENA NA soch KUDIYE,JATT FACEBOOK TE AUNDA Aa,par inbox ch nahi