ਗੱਲ ਤਾ ਸਾਰੀ ਯਕੀਨ ਦੀ ਹੁੰਦੀ ਆ ਰੱਬ ਤੇ ਮੁਹੱਬਤ ਕਿਹੜੇ ਦਿਸਦੇ ਨੇ ਕਿਸੇ ਨੂੰ
ਦੂਜਿਆਂ ਦੀਆਂ ਗਲਤੀਆਂ ਕੱਢਣ ਨਾਲੋਂ ਆਪਣੇ ਆਪ ‘ਚ ਸੁਧਾਰ ਕਰਨਾ ਚੰਗਾ ਹੈ। Dh@liw@l k
ਘੱਟ ਖਾਧੇ ਦਾ ਘੱਟ ਸੁੱਤੇ ਦਾ ਘੱਟ ਬੋਲੇ ਦਾ ਘੱਟ ਖਰਚੇ ਦਾ ਕਦੇ ਪਛਤਾਵਾ ਨਹੀਂ ਹੁੰਦਾ
ਕਈ ਇਨਸਾਨ ੲਿੰਨੇ ਚੰਗੇ ਤੇ ਪਿਆਰੇ ਹੁੰਦੇ ਆ ਕਿ ਸੱਚੀਉਂ ਹੀ ਉਹਨਾਂ ਦੇ ਮੋਹ ਪਿਆਰ ਅੱਗੇ ਸਿਰ ਝੁਕ ਜਾਂਦਾ ਹੈ
ਕਿੰਝ ਰੋਕ ਲਵਾਂ ਜਾਂਦੇ ਸੱਜਣਾ ਨੂੰ ਆਪ ਹੀ ਤਾਂ ਤੋਰੇ ਸੀ ਸੱਚੇ ਪਿਆਰ ਦੀ ਖਾਤੀਰ…
ਚਿਹਰੇ ਤੇ ਜੋ ਮਰਦੇ ਨੇ ਉਸਨੂੰ ਮਰਨਾ ਨਹੀਂ ਭਟਕਣਾ ਕਹਿੰਦੇ ਨੇ….!!!
ਰਾਤ ਭਰ ਤਾਰੀਫ ਕਰਦਾ ਰਿਹਾ ਤੇਰੀ ਚੰਦ ਕੋਲ, ਚੰਦ ਏਨਾਂ ਮੱਚਿਆ ਕੀ ਸਵੇਰ ਤੱਕ ਸੂਰਜ ਬਣ ਗਿਆ|
ਕੋੲੀ ਮਿਲ ਜਾਵੇ ਅੈਸਾ ਹਮਸਫਰ ਮੈਨੂੰ ਵੀ ਜੋ ਗਲ ਲਗਾ ਕੇ ਕਹੇ ਨਾ ਰੋੲਿਅਾ ਕਰ ਮੈਨੂੰ ਤਕਲੀਫ ਹੁੰਦੀ ਹੈ
ਵਾਹ ਵੇ ਵਿਛੋੜਿਆ ਸਾਰਾ ਜੱਗ ਛੱਡ ਮੂੰਹ ਮੇਰੇ ਵੱਲ ਮੋੜਿਆ.
Your email address will not be published. Required fields are marked *
Comment *
Name *
Email *