ਤੇਰੇ ਵਾਂਗ ਮੌਸਮ ਵੀ ਡਰਾਮੇ ਕਰਦਾ ਨਾ ਠੰਡ ਲੱਗਦੀ ਨਾ ਗਰਮੀ …!!
ਬਚਪਨਾ ਚੰਗਾ ਹੈ..ਪਰ ਏਨਾ ਵੀ ਨਹੀਂ ਕਿ ਲੋਕ ਤੁਹਾਨੂੰ ਬੇਅਕਲ ਹੀ ਸਮਝਣ..
ਅੱਧੇ ਪੰਜਾਬ ਤੇ ਕਬਜ਼ਾ 1984 ਤੋਂ 1994 ਤੱਕ ਦਾ ਇਤਿਹਾਸ ਦੁਹਰਾਉਣ ਦੀ ਤਿਆਰੀ ਚ ਮੋਦੀ ਸਰਕਾਰ
ਜੇ ਹੁੰਦਾ ਅੱਜ ਭਿੰਡਰਾਂਵਾਲਾ, ਹਾਕਮ ਨੂੰ ਗਲ ਤੋਂ ਫੜ ਲੈਣਾ ਸੀ।
ਮੂੰਹ ਦੇ ਮਿੱਠੇ ਤੋਂ ਤੇ ਰੰਗ ਦੇ ਚਿੱਟੇ ਤੋਂ ਅਸੀ ਥੋੜਾ ਦੂਰ ਹੀ ਰਹੀਦਾ
ਲੁੱਟ ਲਓ ਨਜਾਰਾ ਜੱਗ ਵਾਲੇ ਮੇਲੇ ਦਾ , ਪਤਾ ਨਇਓ ਹੁੰਦਾ ਆਉਣ ਵਾਲੇ ਵੇਲੇ ਦਾ
ਕਮਜੋਰੀਆ ਦਾ ਜਿਕਰ ਨਾ ਕਰੀ ਕਿਸੇ ਕੋਲ ਲੋਕ ਕੱਟੀ ਹੋਈ ਪਤੰਗਂ ਨੂੰ ਜਿਆਦਾ ਲੁੱਟਦੇ ਆ..
ਮੈਂ ਰੱਬ ਨੂੰ ਪੁੱਛਿਆ ਏਨਾਂ ਹੁਸਨ ਕਾਹਤੋਂ ਦਿੱਤਾ ਕੁੜੀਆਂ ਨੂੰ, ਰੱਬ ਜੀ ਕਹਿੰਦੇ, ਕੰਜਰੋਂ ਤੁਸੀਂ ਕਿਹੜਾ ਘੱਟ ਸੋਹਣੇ ਹੋ
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ
Your email address will not be published. Required fields are marked *
Comment *
Name *
Email *