ਬਚਪਨ ਇੱਕ ਬਾਦਸ਼ਾਹੀ ਆ ਤੇ ਇਹ ਬਾਦਸ਼ਾਹੀ ਹਰ ਇਨਸਾਨ ਨੂੰ ਨਸੀਬ ਹੁੰਦੀ
ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ , ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ😵😪
Sympathy ਤੁਸੀ ਕਿਸੇ ਤੋ ਵੀ ਲੈ ਸਕਦੇ ਹੋ.. Jealousy ਵਾਸਤੇ ਤੁਹਾਨੂੰ ਮਿਹਨਤ ਕਰਨੀ ਪੈਦੀ ਹੈ ..
ਇਲਜ਼ਾਮ ਲਗ ਗਏ ਸਾਡੇ ਸਿਰ ਤੇ ਦਿਲ ਤੋੜਨ ਦੇ ❤❤
Zindgi jiyon da NazAra Aah gya . . . bichre Chira To Mere Yaar Mill Gye
ਮੇਰੇ ਲਫਜਾਂ ਨੂੰ ਏਨੀ ਚਾਹਤ ਨਾਲ ਨਾ ਪੜਿਆ ਕਰ, ਜੇ ਕੁਝ ਯਾਦ ਰਹਿ ਗਿਆ ਤਾਂ ਖੁਦ ਨੂੰ ਭੁਲ ਜਾਵੇਗੀ
DP ਹੈ ਨੀ But ਤੇਰੀ ਸੋਂਹ Ï åm čütè !!! ❤
ਪਿਆਰ ਦੇ ਦੋ ਪੱਲ ਨੇ ਜੀਅ ਭਰ ਕੇ ਜੀਅ ਲੈ ਸੱਜਣਾ… ਕਿਸ ਦਿਨ ਵਿੱਛੜ ਜਾਣਾ ਹੈ ਇਹ ਕੋਣ ਜਾਣਦਾ ਹੈ…
ਮਿੱਠਾ ਬੋਲ ਕੇ ਖਰੀਦ ਲੈਂਦੀ ਦੁਨੀਆ ਐਨੇ ਮਹਿੰਗੇ ਵੀ ਨੀ ਯਾਰ ਬੱਲੀਏ (Lakhwinder sidhu)
Your email address will not be published. Required fields are marked *
Comment *
Name *
Email *