Kaur Preet Leave a comment ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ । Copy