ਅੱਗ ਬੁਹਤ ਲੱਗਦੀ ਆ ਲੋਕਾ ਦੇ ਜੇ ਉਹਨਾ ਨਾਲ ਉਹਨਾਂ ਵਰਗਾ ਸਲੂਕ ਕਰੀਏ
ਉਮਰ ਕੈਦ ਦੀ ਤਰਾਂ ਹੁੰਦੇ ਨੇ ਕੁਝ ਰਿਸ਼ਤੇ.. ਜਿੱਥੇ ਜਮਾਨਤ ਦੇ ਕੇ ਵੀ ਰਿਹਾਈ ਨਹੀਂ ਮਿਲਦੀ..
ਜਿੰਮੇਵਾਰੀਆ ਨੇ ਖੋਹ ਲਈਆ ਸ਼ਰਾਰਤਾ ਤੇ ਸ਼ਰਾਰਤਾ ਕਰਨ ਵਾਲੇ… ਲੋਕੀ ਆਖਦੇ ਨੇ ਮੁੱਡਾ ਸਿਆਣਾ ਹੋ ਗਿਆ
ਅਜ ਕੱਲ ਰਿਸ਼ਤੇ ਇੰਨੇ ਜ਼ਿਆਦਾ ਸੱਚੇ ਹਨ. ਮਿਲਣ ਤੋਂ ਪਹਿਲਾਂ ਕਈ ਕੁਛ ਡਿਲੀਟ ਕਰਨਾ ਪੈਂਦਾ
ਗੁੰਮਰਾਹ ਕਰ ਦਿੰਦੇ ਨੇ ਮੰਜ਼ਲਾਂ ਤੋਂ ਕੁੱਝ ਲੋਕ , ਹਰ ਕਿਸੇ ਤੋਂ ਰਾਹ ਪੁੱਛਣਾ ਚੰੰਗਾ ਨਹੀਂ ਹੁੰਦਾ
Jine vich mundeya tu sara sajda one d ta kuri “jean” pondi a…
ਕਦੇ ਉਹਨੂੰ ਨਾ ਚੁਣੋ ਜੋ ਸੋਹਣਾ ਲੱਗਦਾ… ਹਮੇਸ਼ਾ ਉਹਨੂੰ ਚੁਣੋ ਜੋ ਤੁਹਾਡੀ ਦੁਨੀਆਂ ਸੋਹਣੀ ਬਣਾ ਦੇਵੇ…
ਦੁਨੀਆਂ ਥੋਖਾ ਦੇ ਕੇ ਵੀ ਬੇ ਕਸੂਰ ਐ,,, ਤੇ ਅਸੀਂ ਭਰੋਸਾ ਕਰਕੇ ਹੀ ਗੁਨਾਹਗਾਰ ਹੋ ਗਏ।। JaANi ✌️
ਜਦੋਂ ਹਿੱਸੇ ਚੰਨ ਲਿਖਿਆ ਹੋਵੇ ਤਾਂ ਦਿਲ ਤਾਰਿਆ ਨੂੰ ਨਹੀਂ ਦੇਈਦਾ।।
Your email address will not be published. Required fields are marked *
Comment *
Name *
Email *