ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਤੱਕ ਦੇ ਕੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਦੀ ਸੇਵਾ ਕੀਤੀ ਸੀ। ਬਾਅਦ ਵਿੱਚ ਪਤਾ ਲੱਗਣ ਤੇ ਦੁਸ਼ਟਾਂ ਨੇ ਬਾਬਾ ਮੋਤੀ ਰਾਮ ਜੀ ਦਾ ਪੂਰਾ ਪਰਿਵਾਰ ਕੋਹਲੂ ਵਿੱਚ ਗੰਨਿਆਂ ਵਾਂਗ ਪੀੜ ਦਿੱਤਾ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਰਦ ਨਾਲ ਬਾਬਾ ਮੋਤੀ ਰਾਮ ਮਹਿਰਾ ਦੇ ਮਾਸੂਮ ਬੱਚਿਆਂ ਦੀ ਕੁਰਬਾਨੀ ਦਾ ਦਰਦ ਵੀ ਸਾਨੂੰ ਮਹਿਸੂਸ ਕਰਨਾ ਚਾਹੀਦਾ ਹੈ। ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ।
Related Posts
ਵਾਹਿਗੁਰੂ ਜੀ ਕਾ ਖਾਲਸਾ।। ਵਾਹਿਗੁਰੂ ਜੀ ਕੀ ਫ਼ਤਹਿ ।।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਜੀ ਨੂੰ ਸਮਰਪਿਤ ਕਵਿਤਾ (ਭਾਈ ਘਨ੍ਹੱਈਆ ਜੀ) ਗੁਰੁ ਦਸਮੇਸ਼ ਤਕ ਜਾ, Continue Reading..
ਕੋਈ ਹੋਰ ਸੁਣੇ ਨਾ ਸੁਣੇ ਮੇਰੀਆਂ ਬਾਤਾਂ ਨੂੰ ਮੇਰਾ ਮਾਲਕ ਬੁਝ ਲੈਂਦਾ ਏ ਮੇਰੇ ਹਾਲਾਤਾਂ ਨੂੰ
ਅੱਲ੍ਹਾ ਰਾਮ ਰਹੀਮ ਨਾਂ ਉਸਦੇ , ਉਸਦਾ ਨਾਮ ਹੀ ਵਾਹਿਗੁਰੂ, ਬਾਣੀ ਪੜ੍ਹਲੋ ਕਰੋ ਨਮਾਜਾਂ, ਧਾਮੀ ‘ ਗੱਲ ਓਥੇ ਮੁੱਕਣੀ ਜਿੱਥੋਂ Continue Reading..
ਅਸੀਂ ਕਿਸਮਤ ਤੇ ਨਹੀਂ ਵਾਹਿਗੁਰੂ ਜੀ ਤੇਰੇ ਤੇ ਭਰੋਸਾ ਕਰਦੇ ਹਾਂ
ਜਨ ਕਉ ਨਦਿਰ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਿਰ ਨਿਹਾਲ ॥
ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਦਰਜ ਪੰਜ ਫੁੱਲਾਂ ਦੇ ਨਾਮ ਦੱਸੋ?
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ Continue Reading..