Kaur Preet Leave a comment ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ Copy