Kaur Preet Leave a comment ਵਿਚ ਹਵਾਵਾਂ ਕਦੇ ਵੀ ਦੀਵੇ ਜਗਦੇ ਨਾ , ਖਿਜ਼ਾ ਦੀ ਰੁੱਤੇ ਫੁੱਲ ਕਦੇ ਵੀ ਸਜਦੇ ਨਾ , ਭੁੱਲ ਕੇ ਵੀ ਨਾ ਸਾਨੂੰ ਕਿਤੇ ਭੁੱਲ ਜਾਵੀਂ , ਕਿਊਂਕਿ ਯਾਰ ਗੁਵਾਚੇ ਫੇਰ ਕਦੇ ਵੀ ਲਭਦੇ ਨਾ Copy