ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ….ਸੋਹੀ
ਸਭ ਤੋ ਮਹਿੰਗੀ ਹੁੰਦੀ ਏ ਮਾਸੂਮੀਅਤ__ ਸੋਹਣੇ ਤਾਂ ਉਂਝ ਲੋਕ ਬਥੇਰੇ ਹੁੰਦੇ ਨੇ_
ਇੱਕ ਲਾਪੇ ਦੀ ਠੰਡ ਚ ਜਦ ਵੀ ਠਰਦੀ ਹੋਵੇਂਗੀ ਸਾਹ ਤੋਂ ਨਿੱਘਾ ਸੱਜਣ ਚੇਤੇ ਕਰਦੀ ਹੋਵੇਂਗੀ
ਤਜਰਬਿਆਂ ਨੇ ਸ਼ੇਰਾ ਨੂੰ ਖਾਮੋਸ਼ ਰਹਿਣਾ ਸਿਖਾਇਆ ਏ…. ਕਿਉਕਿ ਦਹਾੜ ਕੇ ਕਦੇ ਸ਼ਿਕਾਰ ਨਹੀਂ ਕੀਤੇ ਜਾਂਦੇ
ਖੁਦ ਨੂੰ ਬੁਰਾ ਕਹਿਣ ਦੀ ਹਿੰਮਤ ਨਹੀ ਸਾਡੇ ਵਿੱਚ ਇਸ ਲਈ ਅਸੀ ਆਖਦੇ ਹਾ ਕੇ ਜਮਾਨਾ ਖਰਾਬ ਹੈ
ਥਾਂ ਥਾਂ ਮੂੰਹ ਮਾਰਨ ਦੀ ਜਿਹਨੂੰ ਲਤ ਪੈਜੇ ਇੱਕ ਦਾ ਹੋਕੇ ਵੀ ਫਿਰ ਉਹ ਦਾ ਨਹੀ ਸਰਦਾ
ਹਰ ਇੱਕ ਤੇ ਭਰੋਸਾ ਨਾਂ ਕਰੋ ਦੇਖਣ ਨੂੰ ਤਾਂ ਲੂਣ ਵੀ ਖੰਡ ਵਰਗਾ ਲੱਗਦਾ ਹੈ।👀
ਅੱਜਕਲ ਰਿਸ਼ਤੇ ਵੀ ਮੋਬਾਈਲ ਫੋਨ ਵਾਂਗੂੰ ਹੋ ਗਏ ਨੇ, ਲੋੜ ਪਈ ਤਾਂ ਗੱਲ ਕਰ ਲਈ, ਨਹੀਂ ਤਾਂ ਬਲੋਕ ਜਾਂ ਸਵਿੱਚ Continue Reading..
ਕੁਝ ਗੱਲਾਂ ਉਦੋਂ ਤੱਕ ਸਮਝ ਨਹੀ ਆਉਦੀਆਂ ਜਦ ਤੱਕ ਖੁਦ ਤੇ ਨਾਂ ਗੁਜਰੇ
Your email address will not be published. Required fields are marked *
Comment *
Name *
Email *