Kaur Preet Leave a comment ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ॥ ਰਹਾਉ ॥ Copy