ਤੇਰਾ ਦਿਲ ਸਦਾ ਮੇਰੇ ਦਿਲ ਵਿੱਚ ਧੜਕੇ , ਚੰਨ ਜਿਹਾ ਰੂਪ ਤੇਰਾ ਅੱਖੀਆਂ ਚ ਰੜਕੇ
ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ😊 . ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ
ਹੱਕ ਤੇ ਸੱਚ ਵਾਲੀ ਕਮਾਈ ਔਖੀ ਤਾਂ ਬਹੁਤ ਹੈ ਪ੍ਰਦੇਸ਼ਾਂ ਵਿੱਚ… ਪਰ ਰਾਤ ਨੂੰ ਸਕੂਨ ਵਾਲੀ ਨੀਂਦ ਦਾ ਮਜ਼ਾ ਹੀ Continue Reading..
*ਵਕਤ ਦਾ ਖਾਸ ਹੋਣਾ ਜਰੂਰੀ ਨਹੀਂ ਹੈ। ਖਾਸ ਦੇ ਲਈ ਵਕਤ ਹੋਣਾ ਜਰੂਰੀ ਹੈ।* ਜਗਦੀਪ ਕਾਉਣੀ 8427167003
ਦੁਨੀਆਂ ਨੇ ਵਸਦੀ ਰਹਿਣਾ ਏਂ ਸਾਡੇ ਬਗੈਰ ਵੀ ਤੂੰ ਐਵੇਂ ਤਪਿਆ, ਤੜਪਿਆ ਤੇ ਉਲਝਿਆ ਨ ਕਰ ~ ਡਾ. ਸੁਰਜੀਤ ਪਾਤਰ
ਬਹੁਤ ਦੂਰ ਤੱਕ ਜਾਣਾ ਪੈਂਦਾ ਹੈ , ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥
ਟੁੱਟਾ ਫੁੱਲ ਕੋੲੀ ਟਾਹਣੀ ਨਾਲ ਜੋੜ ਨਹੀ ਸਕਦਾ.. ਮਾਂ ਦਾ ਕਰਜਾ ਤੇ ਬਾਪੂ ਦਾ ਖਰਚਾ ਕੋੲੀ ਮੋੜ ਨਹੀ ਸਕਦਾ.
ਅਜ ਕੱਲ ਰਿਸ਼ਤੇ ਇੰਨੇ ਜ਼ਿਆਦਾ ਸੱਚੇ ਹਨ. ਮਿਲਣ ਤੋਂ ਪਹਿਲਾਂ ਕਈ ਕੁਛ ਡਿਲੀਟ ਕਰਨਾ ਪੈਂਦਾ
ਗਲਤੀਆਂ ਲੱਭਣਾ ਗਲਤ ਨਹੀਂ … ਪਰ ਸ਼ੁਰੂਆਤ ਖ਼ੁਦ ਤੋਂ ਕਰੋ …!!!
Your email address will not be published. Required fields are marked *
Comment *
Name *
Email *