ਧੂਏ ਦੀ ਤਰਾਂ 👆 ਉੱਡਣਾ ਸਿੱਖੋ 😊
ਜਲਣਾ🔥 ਤਾਂ ਲੋਕ ਵੀ ਸਿੱਖ ਗਏ ਨੇ…
ਆਕੜ ਨਾ ਰੱਖਿਆ ਕਰ ਸੱਜਣਾ ਬੌਤੀ ਕੀ ਪਤਾ ਦੁਨੀਆ ਤੋਂ ਕਦੋ ਤੁਰ ਜਾਈਏ……
ਸਖ਼ਤ ਹੱਥਾਂ ਚੋਂ ਵੀ ਛੁੱਟ ਜਾਦੀਆਂ ਨੇ ਉਂਗਲੀਆ… ਰਿਸ਼ਤੇ ਜੋਰ ਨਾਲ ਨਹੀਂ ਤਮੀਜ਼ ਨਾਲ ਰੱਖੇ ਜਾਂਦੇ ਨੇ…
ਸੁਰਮੇ ਵਿੱਚ ਲਿਪਟੀ ਤੱਕਣੀ “ਮਾਨਾਂ” ਸੀ ਚੋਰ ਬੜੀ…. ਸੱਜਣਾਂ ਦਾ ਸੁਲਫੀ ਹਾਸਾ ਦਿੰਦਾ ਸੀ ਲੋਰ ਬੜੀ .
ਡੁੱਬਣ ਦਾ ਡਰ ਹਮੇਸ਼ਾ ਬੇੜੀਆ ਤੋ ਰਿਹਾ ਹੈ… ਜਿੰਦਗੀ ਜਿੰਨਾ ਬਚਾੲੀ ੳੁਹਨਾ ਪੱਥਰਾਂ ਦਾ ਸ਼ੁੁਕਰੀਅਾ
ਕਮਾਲ ਦੀ ਮੁਹੱਬਤ ਸੀ ੳੁਸਦੀ ਸਾਡੇ ਨਾਲ.. ਅਚਾਨਕ ਹੀ ਸ਼ੁਰੂ ਹੋੲੀ ਤੇ ਬਿਨਾਂ ਦੱਸੇ ਹੀ ਖਤਮ ਹੋ ਗੲੀ..!!
ਸੁੱਕੇ ਪੱਤਿਆਂ ਵਰਗੀ ਹੈ ਹਸਤੀ ਮੇਰੀ.. ਜੇ ਕਿਸੇ ਨੇ ਸਮੇਟਿਆ ਵੀ ਤਾਂ ਸਿਰਫ ਜਲਾਉਣ ਲਈ.
ਪਹਿਲੇ ਦਰਜ਼ੇ ਤੇ ਆਪਾ ਮਾਪੇ ਰੱਖੀ ਦੇ , ਦੂਜੇ ਦਰਜ਼ੇ ਹੱਕ ਵਿੱਚ ਖੜਣ ਵਾਲੇ
ਹੰਝੂ ਤਾਂ ਅਾਏ ਸੀ ਪਰ ਰੋਕ ਲਏ ਅੱਖਾਂ ਚ ਤੇਰਾ ਯਾਰ ਸੀ ਲੱਖਾਂ ਚ ਪਰ ਤੂੰ ਸਾਲੀਏ ਰੋਲ ਤਾਂ ਕੱਖਾਂ Continue Reading..
Your email address will not be published. Required fields are marked *
Comment *
Name *
Email *