ਸਸਤੇ ਜਰੂਰ ਹਾ ਪਰ ਖੋਟੇ ਨਹੀ
ਨਮਕ ਦੀ ਤਰਾਂ ਹੋ ਗਈ ਆ ਜ਼ਿੰਦਗੀ ਲੋਕੀ ਸਵਾਦ ਅਨੁਸਾਰ ਇਸਤੇਮਾਲ ਕਰ ਲੈਂਦੇ ਨੇ
ਬਹੁਤ ਭਿਆਨਕ ਹੁੰਦੀਆਂ ਨੇ ਇਸ਼ਕ ਦੀਆਂ ਸਜ਼ਾਵਾਂ ਵੀ…. ਇਨਸਾਨ ਪਲ ਪਲ ਮਰਦਾ ਹੈ ਪਰ ਮੌਤ ਨਹੀ ਆਉਦੀ…
ਬੜੀ ਅਜੀਬ ਆ ਮੇਰੇ ਦਿਲ ਦੀ ਖਵਾਹਿਸ਼, ਇੱਕ ਸ਼ਖਸ ਏਹਦਾ ਹੋਣਾ ਨੀ ਚਾਹੁੰਦਾ, ਤੇ ਏਹ ਓਹਨੂੰ ਖੋਣਾ ਨੀ ਚਾਹੁੰਦਾ
ਹਮੇਸ਼ਾ ਨਿਅਤ ਸਾਫ਼ ਰੱਖੋ ਫੈਸਲਾ ਕਰਮਾ ਦਾ ਹੋਵੇਗਾ ਕਮਾਈ ਦਾ ਨਹੀਂ
ਮੰਨੀ ਹਾਰ ਨਾ ਮੈਂ ਮੰਨੇ ਭਾਣੇ ਰੱਬ ਦੇ ਸਮਾਂ ਆਓਣ ਦੇ.. ਜਵਾਬ ਦਊ ਸਬ ਦੇ
ਪਿਆਰ ਨਾ ਕਰ ਕਿਸੇ ਨਾਲ ਤੂੰ ਗਰੀਬ ਹੈ.. ਇਥੇ ਲੋਕ ਵਿਕਦੇ ਨੇ… ਤੇ ਖਰੀਦਣਾ ਤੇਰੇ ਵਸ ਚ ਨਹੀਂ…
ਤੂੰ ਆਵੇੰ ਤਾਂ ਨਹਿਰਾੰ ਚੌਰਾਹਿਆਂ ਨੇ ਦੱਸਣਾ ਕੇ ਕੀ ਕੀ ਹੋਇਆ ਤੇਰੇ ਜਾਣ ਮਗਰੋੰ……
ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ
Your email address will not be published. Required fields are marked *
Comment *
Name *
Email *