ਸਸਤੇ ਜਰੂਰ ਹਾ ਪਰ ਖੋਟੇ ਨਹੀ
ੲਿਸ਼ਕ ੲਿਕ ਅਜਿਹਾ ਵਿਸ਼ਾ ਹੈ , ਜਿਹੜਾ ਵੀ ਦਿਲ ਲਾ ਕੇ ਪੜ੍ਹਦਾ ਹੈ ਓਹੀ ਫੇਲ਼ ਹੋ ਜਾਂਦਾ…..
ਜਗ਼੍ਹਾ ਜਗ਼੍ਹਾ ਤੇ ਲਗੀਆਂ ਮੈਨੂੰ ਜੋ ਠੋਕਰਾਂ … ਸਦਾ ਹੀ ਕਰਾ ਤਾਰੀਫ਼ ਉਹਨਾਂ ਠੋਕਰਾਂ ਦੀ ਜਿਨ੍ਹਾਂ ਮੈਨੂੰ ਤੁਰਨਾ ਸਿਖਾ ਦਿੱਤਾ..
ਖ਼ੁਦ ਨੂੰ ਹਮੇਸ਼ਾ ਖੁਸ਼ ਰੱਖੋ ਇਹ ਜਿੰਮੇਦਾਰੀ ਕਿਸੇ ਹੋਰ ਨੂੰ ਨਾਂ ਦਿਓ
ਛੋਟੇ ਬਣ ਕੇ ਰਹੋਗੇ ਤਾਂ ਹਰ ਥਾਂ ਇੱਜ਼ਤ ਮਿਲੇਗੀ ਵੱਡੇ ਹੋਣ ਨਾਲ ਤੇ ਮਾਂ ਵੀ ਗੋਦ ਚੋਂ ਉਤਾਰ ਦਿੰਦੀ ਹੈ…
ਠੰਡੀ ਰੋਟੀ ਮਿਹਨਤੀ ਲੋਕਾਂ ਦੇ ਹਿੱਸੇ ਆਓਦੀਂ ਤੇ… ਮਿਹਨਤ ਕਿਸੇ ਕਰਮਾਂ ਵਾਲੇ ਦੇ..
ਕੌਣ ਹੈ ਇੱਥੇ ਏਸ ਜਹਾਨ ‘ਚ ਜਿਸਨੂੰ ਧੋਖਾ ਨੀਂ ਮਿਲਿਆ, ਸ਼ਾਇਦ ਉਹੀ ਹੈ ਇਮਾਨਦਾਰ ਜਿਸਨੂੰ ਮੌਕਾ ਨਹੀਂ ਮਿਲਿਆ
ਦੇਖਣ ਨੂੰ ਸ਼ੋਕੀਨ ਦਿਲ ਦੇ ਆਮ ਹਾਂ .. ਹੋਲੀ ਹੋਲੀ ਚਮਕਾਂਗੇ ਅਜੇ ਦੋ ਵਕਤ ਦੀ ਰੋਟੀ ਲੲੀ ਪ੍ਰੇਸ਼ਾਨ ਹਾਂ..
ਟੌਰ ਕੱਡਣੀ ਹੀ ਪਵੇ ਉੱਤੋ ਤੂੰ ਚੱਕਵੀ, ਦਾੜੀ ਹਲਕੀ ਜੀ ਰੱਖੀਏ ਨਾਲੇ ਮੁੱਛ ਵੱਟਮੀ ||
Your email address will not be published. Required fields are marked *
Comment *
Name *
Email *