ਡਰ ਕਾਦਾ ਤਿੱਤਰਾਂ ਦਾ, ਰੱਬ ਰੱਖਾ ਮਿੱਤਰਾਂ ਦਾ,
ਹਰ ਸਮੇਂ ਖਿਆਲਾਂ ਵਿੱਚ ਬੱਸ ਤੂੰ ਹੀ ਰਹਿਣਾ…. ਕਦੇ ਪਿਆਰ ਬਣ ਕੇ ਤੇ ਕਦੇ ਸ਼ਿਕਾਇਤ ਬਣ ਕੇ.
ਕਿਸੇ ਨੂੰ ਪਾਉਣ ਲਈ ਹਜ਼ਾਰ ਖੂਬੀਆਂ ਵੀ ਘੱਟ ਪੈ ਜਾਂਦੀਆ, – – – ਤੇ ਖੋਣ ਲਈ ਬਸ ਇਕ ਹੀ ਕਮੀ Continue Reading..
ਕਹਿੰਦੀ ਹੁਣ ਤੂੰ ਮੇਰਾ ਏ ਗੱਲ ਸੁਣਲਾ ਕੰਨ ਖੋਲਕੇ, ਗੈਰਾਂ ਦੇ ਝਾਕੇ ਛੱਡਦੇ ਮੈਂ ਦੱਸਣਾ ਨੀ ਦੁਬਾਰਾ ਬੋਲਕੇ
ਲੈਂਦੇ ਨਹੀ ਸੁਪਨੇ ਕਦੇ ਨੀਂਦ ਵਿੱਚ.. ਮਿਹਨਤ ਕਰ ਕੇ ਥੱਕ ਹਾਰ ਕੇ ਸੋ ਜਾਈ ਦਾ..
ਕਿਤੋਂ ਬਾਪੂ ਜਿੰਨਾ ਪਿਆਰ ਨੀ ਮਿਲਦਾ ਵੀਰਾਂ ਵਰਗਾ ਯਾਰ ਨੀ ਮਿਲਦਾ
ਸਾਰੀ ਉਮਰ ਮੈਂ ਜੋਕਰ ਜਿਹਾ ਬਣਿਆ ਰਿਹਾ, ਤੇਰੇ ਪਿੱਛੇ ਇਹ ਜਿੰਦਗੀ ਸਰਕਸ ਹੋ ਗਈ.
ਦਿਨ ਤਾਂ ਗੁਜ਼ਰ ਜਾਂਦਾ ਦੁਨੀਆ ਦੀ ਭੀੜ ਵਿਚ’ ਪਰ ਉਹ ਬੁਹਤ ਯਾਦ ਆਉਦੀ ਏ ਸ਼ਾਮ ਢਲਣ ਤੋਂ ਬਾਅਦ…!
ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,
Your email address will not be published. Required fields are marked *
Comment *
Name *
Email *