ਸੂਰਮੇ ਆਉਣ ਤਰੀਕਾਂ ਤੇ, ਦੁਨੀਆਂ ਦਰਸ਼ਨ ਕਰਦੀ,
ਕਿਤਾਬ ਵਾਂਗ ਦਿਲ ਮੇਰਾ ਪੜ ਕੇ ਤਾਂ ਵੇਖੀਂ…. ਆਪੇ ਤੇਰੇ ਸਾਰੇ ਹੀ ਸਵਾਲ ਮੁੱਕ ਜਾਣੇ ਨੇ…
ਕਿਤਾਬ ਪੜ੍ਹੀ ਤਾਂ ਪਤਾ ਲੱਗਾ ਕਿਵੇ ਗਰਕਿਅਾ ੲੇ ਬੇੜਾ ਪਤਾ ਲੱਗਾ ਸਾਨੂੰ ਮਿੱਤਰ ਤੇ ਵੈਰੀ ਸਾਡਾ ਕਿਹੜਾ
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ, ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
ਕਰਗੀ ਦਿਲ ਤੇਰੇ ਨਾਮ ਮੈ ਦੁਨੀਆਂ ਭੁੱਲ ਬੈਠੀ, ਨਾ ਦਿਨ ਚੇਤੇ ਨਾ ਸ਼ਾਮ ਬਸ ਤੇਰੇ ਤੇ ਡੁੱਲ ਬੈਠੀ
ਆਪਣੇ ਕਿਰਦਾਰ ਤੋਂ ਹੀ ਮਹਿਕਦਾ ਹੈ “ਇਨਸਾਨ” ਚਰਿੱਤਰ ਨੂੰ ਪਵਿੱਤਰ ਕਰਨ ਲਈ, ਕੋਈ ਇੱਤਰ ਨਹੀਂ ਹੁੰਦਾ !!!
ਇਕੋ ਪਲ ਵਿਚ ਮੇਰੇ ਸਾਰੇ ਗਮ ਖਰੀਦ ਲੈ ਗਈ ਕਿਸੇ ਕਿਸੇ ਸ਼ਕਸ ਦੀ ਮੁਸਕਾਨ ਵੀ ਬੜੀ ਅਜੀਬ ਹੁੰਦੀ ਏ
ਉਸਨੇ ਪੁੱਛਿਆ ਹੁਣ ਵੀ ਮੇਰੀ ਯਾਦ ਆਉਂਦੀ ਏ? ਮੈ ਕਿਹਾ, ਆਪਣੀ ਬਰਬਾਦੀ ਨੂੰ ਕੌਣ ਭੁੱਲ ਸਕਦਾ।
ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ… ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ
Your email address will not be published. Required fields are marked *
Comment *
Name *
Email *