ਰੱਬ ਜਿੰਨ੍ਹਾ ਯਕੀਨ ਹੈ ਤੇਰੇ ਤੇ ਵਾਸਤਾ ਏ ਤੋੜੀ ਨਾਂ jogesh Mehra
ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ
ਮਾਸੂਮ ਜਹੇ ਦਿਲ ਦੀ ਇੱਕ ਹੀ ਖਵਾਹਿਸ਼ ਹੈ….. ਕਿ ਸਾਨੂੰ ਵੀ ਕੋਈ ਪਿਆਰ ਕਰੇ….
ਪਿਆਰ ਅੰਨਾ ਜਰੂਰ ਹੁੰਦਾ ਪਰ ਫਿਰ ਵੀ ਲੱਭਦਾ ਗੋਰੇ ਰੰਗ ਨੁੰ hi ਆ
ਕਿਤਾਬ ਪੜ੍ਹੀ ਤਾਂ ਪਤਾ ਲੱਗਾ ਕਿਵੇ ਗਰਕਿਅਾ ੲੇ ਬੇੜਾ ਪਤਾ ਲੱਗਾ ਸਾਨੂੰ ਮਿੱਤਰ ਤੇ ਵੈਰੀ ਸਾਡਾ ਕਿਹੜਾ
Raat nu 2 type de lok hi jag de ne, phla pyar karn wala doj kuj life ch karn wala.
ਮਤਲਬ ਨਾਲ ਕੀਤਾ ਪਿਆਰ ਕਿਤੇ ਨਾ ਕਿਤੇ ਬੰਦੇ ਨੂੰ ਏਹੋ ਜੀ ਠੋਕਰ ਮਾਰਦਾ ਬੰਦਾ ਕਿਸੇ ਕੰਮ ਦੀ ਨੀ ਰਹਿੰਦਾ .
ਕੌਣ ਮੇਰੇ ਸ਼ਹਿਰ ਆਕੇ ਮੁੜ ਗਿਆ ਚੰਨ ਦਾ ਸਾਰਾ ਹੀ ਚਾਨਣ ਰੁੜ ਗਿਆ
ਲੋਕਾਂ ਦਾ ਜਿੰਨਾ ਮਰਜ਼ੀ ਚੰਗਾ ਕਰਲੋ ਕਦਰ ਨਹੀਂ ਜਾਣਦੇ ਜਦੋਂ ਲੋੜ ਹਾਂ ਭਾਈ ਬਹੁਤ ਚੰਗੇ ਇਹ ਟਾਇਮ ਵਿਚ ਕੰਮ ਆਉਦੇ Continue Reading..
Your email address will not be published. Required fields are marked *
Comment *
Name *
Email *