ਅਨਜਾਣ ਮੋਹਬਤ ਦਾ ਇਕ ਫਾਇਦਾ ਜਰੂਰ ਹੈ,, ਸਕੂਨ ਮਿਲਦਾ ਹੈ ਦਰਦ ਨਹੀਂ ।।
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
ਜਦੋ ਤੂੰ ਲੋਕਾਂ ਦੇ ਹਿਸਾਬ ਨਾਲ ਚੱਲਣਾ ਸਿਖ ਲਿਆ ਤਾ ਮੈਨੂੰ ਵੀ ਆਪਣੇ ਵਿਚ ਕੁਝ ਬਦਲਾ ਕਰਨੇਂ ਪੈਣੇ.. ਜੱਸੀ ਬਾਵਾ
ਧੂਏ ਦੀ ਤਰਾਂ 👆 ਉੱਡਣਾ ਸਿੱਖੋ 😊 ਜਲਣਾ🔥 ਤਾਂ ਲੋਕ ਵੀ ਸਿੱਖ ਗਏ ਨੇ…
ਮੈਂ ਕਿਹਾ ਇਕ ਪੱਪੀ ਈ ਦੇਦੇ ਕਮਲੀ ਘਰੋਂ ਕੁੱਤੀ ਦਾ ਬੱਚਾ ਦੇ ਗਈ ॥
ਜਿਸ ਦਾ ਪਿਆਰ ਕਦੇ ਨਹੀ ਬਦਲਦਾ ਉਸ ਸਖਸ਼ ਨੂੰ ਮਾਂ ਕਹਿੰਦੇ ਹਨ
ਮੈ ਅਾਪਣੀ ਮਾਂ ਨੂੰ ਕਦੇ ਚਾਕਲੇਟ, ਗੁਲਾਬ ਤੇ ਟੈਡੀ ਗਿਫਟ ਨਹੀ ਕੀਤੇ,,, ਪਰ ਫਿਰ ਵੀ ਮੇਰੀ ਮਾਂ ਮੈਨੂੰ ਬਹੁਤ ਪਿਆਰ Continue Reading..
ਜਦੋ ਮੈਂ ਓਹਨੁ ਦੇਖਦਾ ਸੀ ਓਹ ਅਕਸਰ ਨੀਵੀ ਪਾ ਜਾਂਦੀ ਸੀ … ਇੱਕ ਅਜੀਬ ਜੇਹੀ ਖੁਸ਼ੀ ਉਸਦੇ ਚੇਹਰੇ ਤੇ ਛਾਂ Continue Reading..
ਫਿਕਰ ਤਾਂ ਤੇਰੀ ਅੱਜ ਵੀ ਆ ‘Bas’ ਪਹਿਲਾ ਹੱਕ ਸੀ ਹੁਣ ਨੀ…
Your email address will not be published. Required fields are marked *
Comment *
Name *
Email *