ਹੋੲਿਅਾ ਕੀ ਜੇ ਲੋਕਾ ਨੇ ਬਦਨਾਮ ਕਰਤਾ… ਚਲੋ ਕਿਸੇ ਬਹਾਨੇ ਤਾ ਮਿਤਰਾਂ ਦਾ ਨਾਮ ਕਰਤਾ.
ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਜੋ ਪੂਰੀ ਨਾ ਹੋ ਸਕੇ.. ਤੇਰਾ ਨਾਮ ਵੀ ੳੁਹਨਾਂ ਖਵਾਹਿਸ਼ਾਂ ਵਿੱਚੋਂ ੲਿਕ ਹੈ..!!
ਫੁੱਲਾਂ ਵਰਗੇ ਹਾਸੇ ਤੇਰੇ ਦਿਲ ਮੇਰੇ ਨੂੰ ਮੋਹ ਗਏ ਨੇਂ, ਤੈਨੂੰ ਤੱਕਿਆ ਇੰਝ ਲੱਗਦਾ ਜਿਵੇ ਰੱਬ ਦੇ ਦਰਸ਼ਨ ਹੋ ਗਏ Continue Reading..
ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ …
ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ…
ਸੱਚਾ ਪਿਆਰ ਚਿਹਰੇ ਨਾਲ ਨਹੀ ਦਿਲ ਨਾਲ ਹੁੰਦਾ ਹੈ😊😍 ਇਹ ਕਹਿਣ ਵਾਲੇ ਕੁਝ ਦੇਰ ਬਾਅਦ ਫੋਟੋ ਮੰਗ ਲੈਂਦੇ ਨੇ
ਪੈਸੇ ਦਾ ਲਾਲਚ ਤਾ ਪਿਹਲਾ ਹੀ ਸੀ ਬੰਦੇ ਨੂੰ__ ਪਰ Time Pass ਵੀ ਅੱਜ ਕੱਲ ਲੋਕਾ ਦਾ ਸ਼ੌਂਕ ਬਣ ਗਿਆ…
“ਕੁਝ ਦੋਸਤ ਮੇਰੇ ਅਜਿਹੇ ਵੀ ਨੇ ,ਜਿਹਨਾਂ ਨੂੰ ਜੇ ਮੈਂ msg ਨਾ ਕਰਾਂ ਤਾਂ ਸਾਇਦ ਉਹ ਮੈਨੂੰ ਕਦੇ ਯਾਦ ਹੀ Continue Reading..
ਤੇਰੀ ਯਾਦ ਨੇ Government Office ਬਣਾਤਾ ਮੇਰੇ ਦਿਲ ਨੂੰ,, ਜਿਹੜਾ ਨਾਂ ਕੋਈ ਗੱਲ ਸੁਣਦਾ, ਨਾਂ ਕੋਈ ਕੰਮ ਕਰਦਾ,,
Your email address will not be published. Required fields are marked *
Comment *
Name *
Email *