ਜਿੰਮੇਦਾਰੀਆਂ ਨੇ ਰੋਲ ਦਿੱਤਾ ਜਨਾਬ ਪਾਲੇ ਤਾ ਸਾਡੀ ਬੇਬੇ ਨੇ ਵੀ ਚਾਵਾਂ ਨਾਲ ਸੀ
ਤੈਨੂੰ ਵਿੱਚ ਖਾਅਬਾਂ ਦੇ ਨਿੱਤ ਗੱਲਵਕੜੀ ਪਾਉਂਦੀ ਆਂ ਮੈਂ ਤੈਨੂੰ ਦੱਸ ਨਹੀ ਸੱਕਦੀ, ਮੈਂ ਤੈਨੂੰ ਕਿੰਨਾ ਚਾਉਂਦੀ ਆਂ..
ਸਭ ਤੋਂ ਸਸਤਾ ਮੈਂ ਮੁਹੱਬਤ ਵਿੱਚ ਵਿਕਿਆ ; ਸਭ ਤੋਂ ਮਹਿੰਗੇ ਮੁੱਲ ਮੈਂਨੂੰ ਮੁਹੱਬਤ ਪਈ…
ਮਤਲਬ ਬਹੁਤ ਵਜ਼ਨਦਾਰ ਚੀਜ਼ ਹੈ,, ਜਦੋਂ ਇਹ ਨਿਕਲ ਜਾਂਦਾ ਤਾਂ ਰਿਸ਼ਤੇ ਕੱਖਾਂ ਨਾਲੋ ਵੀ ਹੌਲੇ ਹੋ ਜਾਂਦੇ
ਸੱਚ ਬੋਲਦਾ ਹਾਂ ਤਾਂ ਟੁੱਟ ਜਾਂਦੇ ਨੇ ਰਿਸਤੇ ਝੂਠ ਬੋਲਦਾ ਹਾਂ ਤਾਂ ਖੁਦ ਟੁੱਟ ਜਾਂਦਾ ਹਾਂ
ਆਉਦੀਆਂ ਨੀ ਲੋਟ ਬੀਬਾ ਆਕੜਾਂ ਜੇ ਤੇਰੀਆਂ😏 Munde ਉੱਤੇ Senti ਨੇ ਹੋਰ ਵੀ ਬਥੇਰੀਆਂ
ਅਜੀਬ ਰਿਸ਼ਤਾ ਰਿਹਾ ਮੇਰਾ ਉਸ ਨਾਲ ਤੇ ਉਹਦਾ ਮੇਰੇ ਨਾਲ ਨਾ ਉਹਨ੍ਹੇ ਕੈਦ ਵਿੱਚ ਰਖਿਆਂ ਨਾ ਮੈਂ ਫਰਾਰ ਹੋਇਆ ..
ਸ਼ੀਸ਼ੇ ਨਾ ਬਦਲੇ ਤਸਵੀਰਾਂ ਬਦਲ ਗਈਆਂ, ਤੇਂਥੋ ਵੱਖ ਹੋਕੇ ਤਕਦੀਰਾਂ ਬਦਲ ਗਈਆਂ .
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ, ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
Your email address will not be published. Required fields are marked *
Comment *
Name *
Email *