ਯਾਦਾਂ ਬੀਤੇ ਸਮੇਂ ਦੀਆਂ ਹੁੰਦੀਆ ਨੇ ਆਉਣ ਵਾਲਾ ਸਮਾਂ ਤਾਂ ਚਿੰਤਾਵਾਂ ਹੀ ਦਿੰਦਾ ਹੈ
ਮਿੱਠਾ ਬੋਲ ਕੇ ਖਰੀਦ ਲੈਂਦੀ ਦੁਨੀਆ ਐਨੇ ਮਹਿੰਗੇ ਵੀ ਨੀ ਯਾਰ ਬੱਲੀਏ (Lakhwinder sidhu)
ਸਮਾਂ ਐਨਾ ਕੁ ਬਲਵਾਨ ਹੁੰਦਾ ਮਿੱਤਰਾਂ ਬੰਦੇ ਦੀ ਪੂਰੀ ਪਰਖ ਕਰਾਂ ਜਾਂਦਾ..!!
ਜਿੱਥੇ ਕਿਸੇ ਨੂੰ ਸਮਝਾਓਣਾਂ ਮੁਸਕਿਲ ਹੋ ਜਾਵੇ ਓਥੇ ਆਪਣੇ ਆਪ ਨੂੰ ਸਮਝਾ ਲੈਣਾਂ ਚਾਹੀਦਾ ਏ
ਸਾਡੀ ਜ਼ਿੰਦਗੀ ਚ੍ ਖਾਸ ਤੇਰੀ ਥਾ ਸੋਚੀਂ ਨਾ ਤੈਨੂੰ ਦਿਲੋ ਕੱਢ ਤਾ
ਤੇਰੀ ਯਾਦ ਨੇ Government Office ਬਣਾਤਾ ਮੇਰੇ ਦਿਲ ਨੂੰ,, ਜਿਹੜਾ ਨਾਂ ਕੋਈ ਗੱਲ ਸੁਣਦਾ, ਨਾਂ ਕੋਈ ਕੰਮ ਕਰਦਾ,,
ਮੈ ਸੁਣਿਆ ਏ ਪਿਆਰ ਆਪਣਾ ਨਾਮ ਬਦਲ ਕੇ Time Pass ਰੱਖਣ ਨੂੰ ਫਿਰਦਾ ਏ
ਮਾਂ ਦੀ ਅਸੀਸ ਰੱਬ ਦੀ ਦੁਆ ਵਰਗੀ ਜੋ ਡੁਬਦੇ ਬੇੜੇ ਤਾਰ ਦਿੰਦੀ……
ਹਾਏ ਨੀ 2 ਤਾਰਾਂ ਪਿੱਤਲ ਦੀਆਂ ਜਦੋ ਤੇਰੀ ਯਾਦ ਆਵੇ ਮੂੰਹ ਚੋਂ ਗਾਲਾਂ ਨਿੱਕਲ ਦੀਆਂ
Your email address will not be published. Required fields are marked *
Comment *
Name *
Email *