ਓਹ ਰੋਟੀ ਚੁਰਾ ਕੇ ਚੋਰ ਹੋ ਗਿਆ ਲੋਕੀ ਦੇਸ਼ ਖਾ ਗਏ, ਕਾਨੂੰਨ ਲਿਖਦੇ ਲਿਖਦੇ
ਰਾਜ਼ੀਨਾਮੇ ਤੇ ਤਾਂ ਬੇਗਾਨੇ ਵੀ ਆ ਖਲੋਂਦੇ ਨੇ, ਯਾਰ ਓਹ ਜਿਹੜਾ ਮੌਕੇ ਤੇ ਖੜ੍ਹ ਜਾਵੇ
ਆਪਣੇ ਕਿਰਦਾਰ ਤੋਂ ਹੀ ਮਹਿਕਦਾ ਹੈ “ਇਨਸਾਨ” ਚਰਿੱਤਰ ਨੂੰ ਪਵਿੱਤਰ ਕਰਨ ਲਈ, ਕੋਈ ਇੱਤਰ ਨਹੀਂ ਹੁੰਦਾ !!! 💥💥💥
ਅੱਗ ਲਗੇ ਤੇਰੀ ਯਾਦ ਨੂੰ ਮੇਰੀ ਚਾਹ ਵੀ ਠੰਡੀ ਕਰਤੀ ☹
ਜਿਸ ਦਿਨ ਤੁਹਾਡੀ ਮੈਂ ਗੁੰਮ ਜਾਵੇਗੀ, ਉਸ ਦਿਨ ਤੁਸੀਂ ਆਪਣੇ ਆਪ ਨੂੰ ਲੱਭ ਜਾਓਗੇ
ਦੌਲਤਾ ਤਾਂ ਵਿਰਾਸਤ ਵਿਚ ਵੀ ਮਿਲ ਜਾਂਦੀ ਆ ਨੇ, ਪਰ ਪਹਿਚਾਣ ਆਪਣੇ ਆਪ ਹੀ ਬਣਾਉਣੀ ਪੈਂਦੀ ਏ….!!!!
ਪਰਾਏ ਲੋਕਾਂ ਨਾਲ ਸ਼ਿਕਵਾ ਕਾਹਦਾ ਜਖਮ ਤਾਂ ਆਪਣੇ ਹੀ ਦਿੰਦੇ ਨੇ
ਮੁੱਛ ਫੁੱਟਦੀ ਦੀ ਤਾ ਸਾਰਿਅਾ ਦੇ ਹੁੰਦੀ ਅੈ ਪਰ ਖੜੀ ਕਰਦਾ ਹਰੇਕ ਨੀ ਚੜਦੀ ਜਵਾਨੀ ਹੁੰਦੀ ਰੇਲ ਵਰਗੀ ੲਿੰਨੀ ਛੇਤੀ Continue Reading..
ਇੱਕ ਮੁਸਕਰਾਹਟ ਜੋ ਰਹਿੰਦੀ ਹੈ ਹਾਸੇ ਦੇ ਨਾਲੋਂ ਵਧੇਰੇ ਖੁਸ਼ੀ ਦਿੰਦੀ ਹੈ
Your email address will not be published. Required fields are marked *
Comment *
Name *
Email *