ਜੇ ਸੱਟ ਨਾ ਵੱਜਦੀ ਤਾਂ ਦਰਦ ਦਾ ਕਿਵੇਂ ਪਤਾ ਚਲਦਾ
ਗੁਨਾਂਹ ਬੇਸ਼ੁਮਾਰ ਕੀਤੇ ਨੇ ਅਸੀਂ ਸਮਝ ਨੀ ਆਉਂਦੀ ਸਕੂਨ ਮੰਗੀਐ ਜਾ ਮਾਫ਼ੀ
ਜਮੀਨਾਂ ਉੱਪਰ ਕਬਜਾ ਘੱਟ ਵੱਧ ਹੋ ਸਕਦਾ ਹੈ ਪਰ ਆਸਮਾਨ ਸਭ ਨੂੰ ਬਰਾਬਰ ਹੀ ਮਿਲਦਾ ਹੈ
ਐਵੇਂ ਦਿਲ ਉੱਤੇ ਲਾ ਲਈ ਗੱਲ ਕਖ ਵੀ ਨਹੀ ਸੀ____ ਸਾਨੂ ਲੁੱਟ ਲਿਆ ਓਹਨਾ ਜਿਹਨਾਂ ਤੇ ਸ਼ੱਕ ਵੀ ਨਹੀਂ ਸੀ
ਦਿਲ ਵੀ ਤੇਰਾ ਜਾਨ ਵੀ ਤੇਰੀ, ਤੂੰ ਸਾਹਾਂ ਤੋਂ ਵੀ ਪਿਆਰਾ . ਤੇਰੇ ਮੁਖੜੇ ਨੂੰ ਪੜ੍ਹ-ਪੜ੍ਹ ਕੇ, ਅੱਖੀਆਂ ਕਰਨ ਗੁਜ਼ਾਰਾ
ਪਰਪੋਜ਼ ਲੱਗੇ ਔਖਾ ਜਿਵੇਂ 19 ਦਾ ਪਹਾੜਾ ਨੀ ਦੇਖਣ ਨੂੰ loafer ਆ ਮੁੰਡਾ ਦਿਲ ਦਾ ਮਾੜਾ ਨੀ
ਜੇ ਰੱਬ ਮਿਲੇ ਤਾਂ ਪੂੱਛਾਗਾਂ ਉੇਸਨੂੰ ਕਿ ….. ਮਿੱਟੀ ਦਾ ਜਿਸਮ ਦੇ ਕੇ ਦਿਲ ਇੰਂਨਾਂ ਨਾਜੁਕ ਕਿਉਂ ਬਣਾਇਆਂ …
ਮਰਜੀ ਤਾ ਦਿਲ ਤੇ ਦਿਮਾਗ ਦੀ ਚਲਦੀ ਆ .. ਅੱਖਾਂ ਤਾ ਵਿਚਾਰੀਆ ਐਵੇ ਬਦਨਾਮ ਹੁੰਦੀਆ.
ਤੈਨੂੰ ਭੁੱਲੀ ਨਹੀਂ ਹਾਂ ਬਸ ਆਪਣਾ ਮਨ ਸਮਝਾ ਲਿਆ ਏ💕
Your email address will not be published. Required fields are marked *
Comment *
Name *
Email *