ਜੇ ਸੱਟ ਨਾ ਵੱਜਦੀ ਤਾਂ ਦਰਦ ਦਾ ਕਿਵੇਂ ਪਤਾ ਚਲਦਾ
*ਛੇਤੀ ਛੇਤੀ ਪੱਟ ਲੈ ਬਦਾਮੀ ਰੰਗੀਏ* * ਮੁੰਡਾ ਤੇਰੀਆ ਸਹੇਲੀਆਂ ਨੂੰ ਜੱਚਦਾ ਬੜਾ*..
ਸਕੂਨ ਦੀ ਤਲਾਸ਼ ਚ ਦਿਲ ਵੇਚਣ ਚੱਲੇ ਸੀ, ਖਰੀਦਦਾਰ ਦਰਦ ਵੀ ਦੇ ਗਿਅਾ ਤੇ ਦਿਲ ਵੀ ਲੈ ਗਿਅਾ ||
ਅਸੀ ਉਡੀਕ ਕੀ ਕਰਨ ਲੱਗੇ ਤੂੰ ਤਾਂ ਈਦ ਵਾਲਾ ਚੰਨ ਹੋ ਗਿਆ
ਇਹ ਕੁੜੀਆਂ ਬਚਪਨ ਚ ਐਨੇ ਨੱਖਰੇ ਨੀ ਕਰਦੀਆਂ ਜਿੰਨੇ ਕ ਕਿਸੇ ਦੀ ਗਰ੍ਲਫ੍ਰੈੰਡ ਬਣਨ ਤੋਂ ਬਾਅਦ ਕਰਦੀਆਂ ਨੇ
ਮੈ ਜੰਗਲ ਦੀ ਉਸ ਜੜੀ ਬੂਟੀ ਵਰਗਾ ਹਾਂ.. ਜਿਸ ਨੂੰ ਮਤਲਬ ਤੋ ਬਿੰਨਾਂ ਕੋਈ ਨਹੀ ਪੁੱਛਦਾ..
ਲਫ਼ਜ਼ ਤਾਂ ਲੋਕਾਂ ਲਈ ਲਿਖਦੇ ਹਾਂ ਤੂੰ ਤਾਂ ਕਮਲੀਏ ਅੱਖਾਂ ਚੋਂ ਪੜਿਆ ਕਰ।
ਨਵੇ ਬੰਦਿਆਂ ਚ ਬਹੁਤੇ ਨਹੀਉ ਭੇਦ ਖੋਲਦੇ , ਯਾਰੀ ਵਿੱਚ ਕਦੇ ਪੈਸੇ ਨੂੰ ਨੀ ਤੋਲਦੇ ।
ਪਿਆਰ ਸਭ ਨਾਲ,ਯਕੀਨ ਖਾਸ ਤੇ। ਨਫਰਤ ਮਿੱਟੀ ਵਿਚ,ਆਸ ਕਰਤਾਰ ਤੇ
Your email address will not be published. Required fields are marked *
Comment *
Name *
Email *