ਦੁਆਵਾਂ ਖੱਟਿਆ ਕਰ ਜਿੰਦੜੀਏ …. ਹਰ ਥਾਂ ਪੈਸਾ ਕਮ ਨਹੀਂ ਆਉਂਦਾ
ਉਝ ਤੇ ਮਿਲਣ ਨੂੰ ਹਜ਼ਾਰਾਂ ਮਿਲ ਜਾਣਗੇ ਪਰ ਦਿਲ ਤੋਂ ਚਾਹੁਣ ਵਾਲੇ ਵਾਰ-ਵਾਰ ਨੀ ਮਿਲਦੇ
ਦੁੱਖ ਹੀ ਜੇ ਦੇਣਾ ਫੇਰ ਗੈਰਾਂ ਤੋਂ ਹੀ ਲੈਣਦੇ, ਪਿਆਰ ਜਿਹੇ ਸ਼ਬਦ ਤੇ ਯਕੀਨ ਤਾਂ ਤੂੰ ਰਹਿਣਦੇ
ਮਜਾ ਆਉਂਦਾ ਹੈ ਕਿਸਮਤ ਨਾਲ ਲੜਨ ਦਾ . ਉਹ ਅੱਗੇ ਵਧਣ ਨੀ ਦਿੰਦੀ ਤੇ ਮੈਨੂੰ ਰੁਕਣਾ ਨੀ ਆਉਂਦਾ
ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥
Dil vich khot nhi sidhi jeri gal a jatti ta ni maari jatta jamana hi kharab aa
ਸਾਡੇ ਜਿਉਣ ਜਾ ਮਰਨ ਨਾਲ ਕਿਸੇ ਨੂੰ ਕੀ ਫ਼ਰਕ ਪੈਂਦਾ ਜਨਾਬ ਕਿਉਂਕਿ ਆਪਾ ਆਏ ਵੀ ਕਲੇ ਸੀ ਜਾਣਾ ਵੀ ਕਲੇਆ Continue Reading..
ਜਿਉਂਦੇ ਦੀ ਮੈ ਮੈ ਨਹੀ ਮੁੱਕਦੀ ਸ਼ੋਕ ਨੀ ਪੂਰੇ ਹੁੰਦੇ ਜਦੋ ਮਰਦਾ ਨਿੱਕੀ ਜਿਹੀ ਗੜਵੀ ‘ਚ ਆ ਜਾਂਦਾ
ਮੁੱਦਤਾਂ ਬਾਅਦ ਸੀ ਕਿਸੇ ਤੇ ਯਕੀਨ ਕੀਤਾ ਅੱਜ ਫਿਰ ਸਭ ਕੁਝ ਖਿਲਰ ਗਿਆ ।।।
Your email address will not be published. Required fields are marked *
Comment *
Name *
Email *