ਦੁੱਖ ਤਾਂ ਬਹੁਤ ਹੋਇਆ ਤੇਰੇ ਜਾਣ ਦਾ ਪਰ ਫਿਰ ਸੋਚਦਾ ਤੇਰੇ ਨਾਲ ਕਿਹੜਾ ਸੁਖੀ ਸੀ
ਐਨੀਆ ਠੋਕਰਾਂ ਦੇਣ ਲਈ ਸੁਕਰੀਆ ਐ🙏🙏 ਜਿੰਦਗੀ, ਚੱਲਣ ਦਾ ਨਾ ਸਹੀ, ਸੰਭਲਣ ਦਾ ਤਾਂ ਹੁਨਰ ਆ ਗਿਆ।🙏
ਮੁਰੰਮਤਾਂ ਕਰ ਕਰ ਕੇ ਰੋਜ਼ ਥੱਕਦਾ ਹਾਂ ਰੋਜ਼ ਮੇਰੇ ਅੰਦਰ ਨਵਾਂ ਨੁਕਸ਼ ਨਿਕਲ ਆਂਦਾ ਹੈ🙏
ਇਸ਼ਕ ਸਮੁੰਦਰ ਖਾਰੇ ਵਿੱਚੋ ਘੁੱਟ ਭਰਿਆ ਸੀ ਬਹੁਤ ਜੋਰ ਲਾਈਆ ਪਰ ਸਾਲਾ ਪਚਿਆ ਹੀ ਨੀ
ਕਰਗੀ ਦਿਲ ਤੇਰੇ ਨਾਮ ਮੈ ਦੁਨੀਆਂ ਭੁੱਲ ਬੈਠੀ, ਨਾ ਦਿਨ ਚੇਤੇ ਨਾ ਸ਼ਾਮ ਬਸ ਤੇਰੇ ਤੇ ਡੁੱਲ ਬੈਠੀ
ਦਿਲ❤️🧿 ਨੂੰ ਹਮੇਸ਼ਾ ਉਹੀ ਇਨਸਾਨ ਚੰਗਾ 🤗ਲੱਗਦਾ ਆਂ ਸੱਜਣਾ, ਜੋ ਅੱਖਾਂ 👀ਸਾਹਮਣੇ ਕਦੇ ਹਨੇਰਾ 🕯️ ਨਾ ਆਉਣ ਦੇਵੇ।
ਮਾਂ ਪਿਉ ਕੀ ਨੇ ਮੈ ਦੱਸ ਸੱਕਾ… ਕਾਸ਼ ਕੁੱਝ ਇਦਾ ਦੇ ਅਲਫਾਜ ਮੈਨੂੰ ਲਿਖਣੇ ਆ ਜਾਣ..
ਬੱਚੇ ਹੀ ਨਹੀ ਕਈ ਮਾਂ-ਬਾਪ ਵੀ ਅਨਾਥ ਹੁੰਦੇ ਨੇ।
ਅੱਜ ਉਹਦੇ ਬਰਾਬਰ ਦਾ ਹੋ ਗਿਆ ਤਾ ਉਹ ਵੀ ਮੇਰੇ ਕੋਲ ਆ ਗਈ
Your email address will not be published. Required fields are marked *
Comment *
Name *
Email *