ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ, ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ
ਪਰਵਾਹ ਨਹੀਂ ਚਾਹੇ ਜਮਾਨਾ ਕਿੰਨਾ ਵੀ ਖਿਲਾਫ ਹੋਵੇ ,, ਤੁਰਾਂਗਾ ਉਸੇ ਰਾਹ ਉਤੇ ਜੋ ਸਿੱਧਾ ਅਤੇ ਸਾਫ ਹੋਵੇ,, 😊😊
ਸਿਰਫ ਮੈਂ ਹੀ ਸੀ ਤੇਰੇ ਦਿਲ ਵਿੱਚ ਬੱਸ ਇਹੀ ਗਲਤ ਫਹਿਮੀ ਮਾਰ ਗਈ॥
ਸਿਖਲਾ ਤੂੰ KRONI ਪੂਣੀ ਜੱਟੀੲੇ ਤੇਰਾ ਹੋਣ ਵਾਲਾ HUBBY ਪੱਗ ਬੰਨਦਾ
ਗੁੱਸਾ ਤੇ ਮਜ਼ਾਕ ਕਿਸੇ ਹੱਦ ਤੱਕ ਹੀ ਜਾਇਜ਼ ਹੁੰਦੇ ਨੇ, ਜੇ ਦੋਵੇ ਹੱਦੋ ਵੱਧ ਜਾਣ ਤਾਂ ਲੜਾਈ ਦਾ ਕਾਰਨ ਬਣਦੇ Continue Reading..
उनकी चाल ही काफी थी इस दिल के होश उड़ाने के लिए, अब तो हद हो गई जब से वो Continue Reading..
ਡਰ ਕਾਦਾ ਤਿੱਤਰਾਂ ਦਾ, ਰੱਬ ਰੱਖਾ ਮਿੱਤਰਾਂ ਦਾ,
ਵੇਚ ਤੀ ਜ਼ਮੀਰ ਲੋਕਾਂ ਨੇ ਗੱਲ ਸਮਝੋ ਬਾਹਰ ਹੋ ਗਈ
ਨਾ ਵੀ ਚਾਹਵਾਂ ਤਾਂ ਵੀ ਆ ਜਾਂਦੀਆਂ ਨੇ ਕੀ ਕਰਾਂ ਉਹਦੀਆਂ ਯਾਦਾਂ ਮੇਰੇ ਤੇ ਮਿਹਰਬਾਨ ਨੇ ਬਹੁਤ
Your email address will not be published. Required fields are marked *
Comment *
Name *
Email *