ਫਰਕ ਤਾਂ ਬਸ ਸੋਚ ਦਾ ਹੈ ਨਹੀਂ ਤਾ ਦੋਸਤੀ ਵੀ ਪਿਆਰ ਤੋਂ ਘੱਟ ਨਹੀਂ ਹੁੰਦੀ
ਚੁੱਪ ਚਾਪ ਗੁਜ਼ਾਰ ਦੇਵਾਂਗੇ ਜ਼ਿੰਦਗੀ ਤੇਰੇ ਨਾਮ, ਲੋਕਾਂ ਨੂੰ ਫੇਰ ਦੱਸਾਂ ਗੇ ਪਿਆਰ ਐਂਵੇ ਵੀ ਹੁੰਦਾ
ਨੀਲੀ ਛੱਤ ਵਾਲਿਆ ਬਣਾ ਕੇ ਰੱਖੀ ਕਿਰਪਾ, ਤੇਰੇ ਆਸਰੇ ਖੁਆਬ ਵੱਡੇ ਦੇਖੀ ਬੈਠੇ ਆ ।।
ਦੁਨੀਆ ਵਿਚ ਦਿਲਦਾਰ ਬੜੇ ਨੇ, ਪਰ ਮਤਲਬ ਦੇ ਯਾਰ ਬੜੇ ਨੇ ਇਸ਼ਕ ਨਿਭਾਉਦਾਂ ਕੋਈ ਕੋਈ, ਇਸ਼ਕ ਦੇ ਦਾਵੇਦਾਰ ਬੜੇ ਨੇ Continue Reading..
ਗੁਸੇ ਵਿੱਚ ਰੌਲਾ ਪਾਉਣਾ ਹੋਵੇ ਤਾਂ ਜੋਰ ਨਹੀਂ ਲਗਦਾ ਪਰ ਗੁਸੇ ਵਿੱਚ ਚੁੱਪ ਰਹਿਣਾ ਹੋਵੇ ਤਾਂ ਬੜਾ ਜੋਰ ਲਗਦਾ
ਇਸ ਦਿਲ ਮਾਸੂਮ ਨੂੰ ਭੁਲੇਖਾ ਜਿਹਾ ਪੈ ਗਿਆ, ਤੂੰ ਪਿਆਰ ਨਾਲ ਬੁਲਾਇਆ, ਝੱਲਾ ਤੇਰਾ ਈ ਹੋ ਕੇ ਰਹਿ ਗਿਆ
ਚਾੜ੍ਹ ਗਿਆ ਵੇਖੋ ਰੰਗ ਅਨੋਖਾ ਜਜਬਾ ਇਹ ਕੁਰਬਾਨੀ ਦਾ । ਲਾਲ ਹਨੇਰੀ ਬਣ ਕੇ ਝੁੱਲ ਗਿਆ ਡੁੱਲਿਆ ਖੂਨ ਜਵਾਨੀ ਦਾ Continue Reading..
ਜਿਉਂਦੇ ਦੀ ਮੈ ਮੈ ਨਹੀ ਮੁੱਕਦੀ ਸ਼ੋਕ ਨੀ ਪੂਰੇ ਹੁੰਦੇ ਜਦੋ ਮਰਦਾ ਨਿੱਕੀ ਜਿਹੀ ਗੜਵੀ ‘ਚ ਆ ਜਾਂਦਾ
ਸਿਰੇ ਦੇ ਸ਼ਿਕਾਰੀ ਦਾ ਤੂੰ ਕਰਤਾ ਸ਼ਿਕਾਰ ਬਲੇ ਤੇਰੇ ਨੀ ਮਜ਼ਾਜਨੇ
Your email address will not be published. Required fields are marked *
Comment *
Name *
Email *