ਸਿਰਫ਼ ਅਸੀ ਹੀ ਹਾਂ ਓਹਦੇ ਦਿਲ ਚ, ਬਸ ੲਿਹੀ ਗਲਤ-ਫ਼ਹਿਮੀ ਲੈ ਡੁੱਬੀ…
ਘੱਟ ਖਾਧੇ ਦਾ ਘੱਟ ਸੁੱਤੇ ਦਾ ਘੱਟ ਬੋਲੇ ਦਾ ਘੱਟ ਖਰਚੇ ਦਾ ਕਦੇ ਪਛਤਾਵਾ ਨਹੀਂ ਹੁੰਦਾ
ਕਮਾਲ ਦੇ ਲੋਕ ਹੁੰਦੇ ਨੇ ਜੋ ਤੁਹਾਡੀ ਆਵਾਜ਼ ਤੋਂ ਤੁਹਾਡੀ ਖੁਸ਼ੀ ਤੇ ਗ਼ਮ ਦਾ ਅੰਦਾਜ਼ਾ ਲਗਾ ਲੈਂਦੇ ਨੇ..
ਚੁਪ ਰਹਿਣਾ ਇੱਕ saadhna ਹੈ, ਪਰ ਸੋਚ ਸਮਝ ਕੇ ਬੋਲਣਾ ਇਕ ਕਲਾਂ ਹੈ ।।
ਜੀ ਜੀ ਕਰਨ ਜਿਹੜੇ ਬਾਹਲੇ, ੳੁਹ ਅੰਦਰੋਂ ਸੱਪ ਹੁੰਦੇ ਨੇ ਸਿੱਧਾ ਰੱਖਣ ਹਿਸਾਬ ਜਿਹੜੇ, ੳੁਹ ਬੰਦੇ Att ਹੁੰਦੇ ਨੇ …
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ, ♡ ♡ ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ..
ਭੁਲੇਖੇ ਨਾ ਪਾ ਜਿੰਦਗੀਏ ਸੱਜਣਾਂ ਦੇ ਚਿਹਰੇ ਦੇੇ…. ਐਨੇ ਦੁਖ ਦੇ ਦਿੱਤੇ ਹੁਣ ਤਾਂ ਤਰਸ ਖਾ ਮੇਰੇ ਤੇ… 🙁
ਕਰਗੀ ਦਿਲ ਤੇਰੇ ਨਾਮ ਮੈ ਦੁਨੀਆਂ ਭੁੱਲ ਬੈਠੀ, ਨਾ ਦਿਨ ਚੇਤੇ ਨਾ ਸ਼ਾਮ ਬਸ ਤੇਰੇ ਤੇ ਡੁੱਲ ਬੈਠੀ
ਸੂਰਜ ਦੇ ਨਾਲ ਡੁੱਬ ਜਾਂਦੇ ਨੇ ਦਿਨਾ ਹੱਸਦੇ ਤੇ ਰਾਤਾ ਨੂੰ ਉਦਾਸ ਜਿਹੜੇ..
Your email address will not be published. Required fields are marked *
Comment *
Name *
Email *