ਜੇ ਭੁਖੇ ਰਹਿਣ ਨਾਲ ਉਮਰ ਲੰਬੀ ਹੁੰਦੀ ਆ, ਤਾਂ ਗਰੀਬ ਕਦੀ ਨਾ ਮਰਦਾ
ਰਾਜ਼ੀਨਾਮੇ ਤੇ ਤਾਂ ਬੇਗਾਨੇ ਵੀ ਆ ਖਲੋਂਦੇ ਨੇ, ਯਾਰ ਓਹ ਜਿਹੜਾ ਮੌਕੇ ਤੇ ਖੜ੍ਹ ਜਾਵੇ
ਕੋਈ-ਕੋਈ ਚਾਹੁੰਦਾ ਅਸੀਂ ਰਹੀਏ ਹੱਸਦੇ.. ਬਾਕੀ ਸੱਭ ਮਿੱਟੀ ‘ਚ ਮਿਲਾ ਕੇ ਰਾਜ਼ੀ ਨੇ ..!!
ਠੋਕਰਾਂ ਮਾਰਨ ਵਾਲੇ ਜਿਉਦੇ ਰਹਿਣ ਇਹਨਾ ਕਰਕੇ ਹੀ ਤਰੱਕੀਆ ਹੁੰਦੀਆ ਨੇ
ਬਾਰਿਸ ਤੋ ਬਾਦ ਤਾਰ ਤੇ ਟੰਗੀ ਅਾਖਰੀ ਬੂੰਦ ਤੋ ਪੁੱਛਣਾ …ਕੀ ਹੁੰਦਾ ਹੈ ੲਿਕੱਲਾਪਣ
ਰੋਜ ਉਠੀਕ ਹੁੰਦੀ ਆ ਉਹਦੇ ਮੈਸੇਜ ਆਉਣ ਦੀ ਪਰ ਉੱਠੀਕ ਕਰਦੇ ਕਰਦੇ ਸਵੇਰ ਹੋ ਜਾਂਦੀ ਆ🤫🤫…hpy
ਮੇਰੇ ਕੋਲ ਤਾਂ ਸਿਰਫ ਤੇਰੀਆ ਯਾਦਾਂ ਹੀ ਨੇ ਜਿੰਦਗੀ ਤਾਂ ਉਸਨੂੰ ਮੁਬਾਰਕ ਹੋਵੇ ਜਿਸਦੇ ਕੋਲ ਤੂੰ ਏ !!
ਮੌਸਮ ਇਵੇਂ ਬਦਲ ਗਿਆ ਜਿਵੇਂ ਬਦਲੇ ਲੋਕ
ਹੁਨਰ ਤਾ ਸਭ ਵਿੱਚ ਹੈ ਕਿਸੇ ਦਾ ਛਿਪ ਜਾਦਾ ਹੈ, ਕਿਸੇ ਦਾ ਛਪ ਜਾਦਾ ਹੈ।
Your email address will not be published. Required fields are marked *
Comment *
Name *
Email *