ਨਜ਼ਰਾਂ ਭਾਵੇਂ ਨੀਵੀਂਆਂ ਰੱਖੀ ਦੀਆਂ . ਪਰ ਸੋਚ ਅਸਮਾਨ ਤੋਂ ਵੀ ਉੱਤੇ ਰੱਖੀ ਦੀ ਆ☺
ਸਜਣਾ ਗਲਤੀ ਸਾਡੀ ਸੀ ਤਾਹੀ ਤਾਂ ਦੂਰੀਆਂ ਪੇ ਗਈਆ 😒😒
ਚਲਦਾ ਏ ਮਾੜਾ ਟਾਇਮ ਭਾਮੇ ਤੇਰੇ ਪੁੱਤ ਦਾ ਤਾ ਵੀ ਲਈਦਾ ਸਵਾਦ ਬੇਬੇ ਹਰ ਇਕ ਦੁੱਖ ਦਾ
ਕਦੇ ਤਾਂ ਮੇਰੀ ਖਾਮੋਸ਼ੀ ਨੂੰ ਸਮਝ ਲਿਆ ਕਰ… ਕਦ ਤੱਕ ਬੱਚਿਆਂ ਵਾਂਗ ਮਤਲਬ ਪੁੱਛਦੀ ਰਹੇਂਗੀ…
ਘੁੰਮਣ ਘਮਾਣ ਨੂੰ ਚੇਤਕ ਰਖਿਆ , ਸਾਈਕਲ ਤਾ ਰਖਿਆ ਏ ਪੱਠੇ ਲਿਆਣ ਨੂੰ
ਓਹ ਰੋਟੀ ਚੁਰਾ ਕੇ ਚੋਰ ਹੋ ਗਿਆ ਲੋਕੀ ਦੇਸ਼ ਖਾ ਗਏ, ਕਾਨੂੰਨ ਲਿਖਦੇ ਲਿਖਦੇ
ਦੁੱਖ ਸਹਿਣਾ ਕੋਈ ਵੱਡੀ ਗੱਲ ਨਹੀ ਹੁੰਦੀ ਬਸ ਦੁਨੀਆ ਸੱਚ ਦਾ ਸਾਹਮਣਾ ਕਰਨ ਤੋਂ ਡਰਦੀ ਐ ।।
ਮਿਹਨਤ ਦੀ ਭੱਠੀ ਵਿੱਚ ਖੁਦ ਨੂੰ ਤਪਾਉਣਾ ਪੈਦਾ ਹੈ ਬੰਦੇ ਦਾ ਵਕਤ ਆਉਦਾ ਨੀ ਲਿਆੳੁਣਾ ਪੈਦਾ ਹੈ
ਅਜੇ ਉਹ ਦਿਨ ਆਉਣੇ ਆ ਜਦੋਂ ਮੈਂ ਤੇਰੇ ਦਿਲ ਵਿਚ ਧੜਕਨਾ ਏ ਫਿਰ ਮੇਰੇ ਨਾਲੋ ਕਿਤੇ ਜਿਆਦਾ ਤੂੰ ਤੜਫਣਾ ਏ…hpy
Your email address will not be published. Required fields are marked *
Comment *
Name *
Email *