ਪਾਣੀ ਵਿਚ ਖਿੜਿਆ ਗੁਲਾਬ ਵੀ ਸੁੱਕ ਜਾਂਦਾ ਹੈ .. ਫਿਰ ਤੇਰੀ ਕੀ ਔਕਾਤ ਬੰਦਿਆ
ਕੋਈ ਕਰਦਾ ਹੋਵੇ ਜੇ ਪਿਆਰ SoHniye ਕਦਰ ਕਰੀ ਦੀ ਨਖਰੇ ਨੀ ਕਰੀ ਦੇ
ਖੁਸ਼ੀਆਂ ਵੰਡਾਉਣ ਦੇ ਲਈ ਦੋਸਤ ਹਜ਼ਾਰ ਰੱਖੀ ਗ਼ਮ ਆਵੇ ਜੇ ਕਦੇ ਤਾਂ ਮੈਨੂੰ ਯਾਦ ਰੱਖੀਂ
ਜਿਵੇਂ ਸਵਰਗਾਂ ਨੂੰ ਜਾਂਦੇ ਰਾਹ ਵਰਗਾ ਕੋਈ ਨਹੀ____ ਲਖਾਂ ਰਿਸ਼ਤਿਆਂ ਚ ਓਵੇਂ ਮਾਂ ਵਰਗਾ ਕੋਈ ਨਹੀ__
ਕਮਜੋਰੀਆ ਦਾ ਜਿਕਰ ਨਾ ਕਰੀ ਕਿਸੇ ਕੋਲ ਲੋਕ ਕੱਟੀ ਹੋਈ ਪਤੰਗਂ ਨੂੰ ਜਿਆਦਾ ਲੁੱਟਦੇ ਆ..
ਅੱਗ ਬੁਹਤ ਲੱਗਦੀ ਆ ਲੋਕਾ ਦੇ ਜੇ ਉਹਨਾ ਨਾਲ ਉਹਨਾਂ ਵਰਗਾ ਸਲੂਕ ਕਰੀਏ
ਕੱਲ ਜਿਹੜਾ ਆਪਣੀ ਭੈਣ ਦੀ ਪੜਾਈ ਦੇ ਖਿਲਾਫ਼ ਸੀ ਅੱਜ ਪਤਨੀ ਦੀ Delivery ਲਈ Lady Doctor ਲੱਭ ਰਿਹਾ
ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ
Kaur ਨਾਲ ਟੋਹਰ ਕੋਈ ਲੱਭਨੀ ਨੀ ਹੋਰ
Your email address will not be published. Required fields are marked *
Comment *
Name *
Email *