ਇਲਜ਼ਾਮ ਲਗ ਗਏ ਸਾਡੇ ਸਿਰ ਤੇ ਦਿਲ ਤੋੜਨ ਦੇ ❤❤
ਉਹ ਅਪਣੀ ਪੀੜ੍ਹ ਵਿਚੋਂ ਜਦ ਕਦੇ ਮਰ ਕੇ ਉੱਭਰਦਾ ਹੈ ਉਦੇ ਸਾਹਾਂ ਦੇ ਉੱਤੇ ਵਕ਼ਤ ਫਿਰ ਇਤਰਾਜ਼ ਕਰਦਾ ਹੈ.
ਇਸ਼ਕ ਸਮੁੰਦਰ ਖਾਰੇ ਵਿੱਚੋ ਘੁੱਟ ਭਰਿਆ ਸੀ ਬਹੁਤ ਜੋਰ ਲਾਈਆ ਪਰ ਸਾਲਾ ਪਚਿਆ ਹੀ ਨੀ
ਦਿੱਲ ਤਾਂ ਬੜਾ ਕਰਦਾ ਤੇਰੇ ਨਾਲ ਗੱਲ ਕਰਾਂ ਪਰ, ਤੇਰੀ ਆਕੜ ਨਹੀਂ ਮੁੱਕਦੀ
ਗੱਲ ਇਹ ਨਹੀਂ ਆ ਕਿ ਮੈਂ ਤੇਨੂੰ ਪਿਆਰ ਕਰਦੀ ਹਾਂ ਗੱਲ ਇਹ ਆ ਕਿ ਸਿਰਫ ਤੇਨੂੰ ਹੀ ਪਿਆਰ ਕਰਦੀ ਹਾਂ
ਹਰ ਸ਼ਖਸ ਨੇ ਆਪਣੇ ਤਰੀਕੇ ਨਾਲ ਇਸਤੇਮਾਲ ਕੀਤਾ ਮੈਨੂੰ ਤੇ ਮੈ ਸਮਝਦਾ ਰਿਹਾ ਲੋਕ ਮੈਨੂੰ ਪਸੰਦ ਕਰਦੇ
ਰਾਤ ਦੀ ਨੀਂਦ ਨਈਂ ਤਾ ਕਿਹੜੀ ਗੱਲ… , ਅਸੀ ਵੀ ਨਸੀਬ ਨੂੰ ਧੋਖਾ ਦੇ ਕੇ ਦਿਨੇ ਸੌਂ ਲਈਦਾ
ਵਹਿਮ ਪਾਲਿਆ ਲੋਕਾਂ ਨੇ ਪਿਸਟਲ, ਤਲਵਾਰਾਂ ਦਾ__ ਨੀ ਤੇਰੇ ਖਾਲੀ ਹੱਥਾਂ ਨੇ ਵੀ ਦੁਨੀਆਂ ਲੁੱਟੀ ਹੋਈ ਆ_
ਵੇਚ ਤੀ ਜ਼ਮੀਰ ਲੋਕਾਂ ਨੇ ਗੱਲ ਸਮਝੋ ਬਾਹਰ ਹੋ ਗਈ
Your email address will not be published. Required fields are marked *
Comment *
Name *
Email *