ਇਲਜ਼ਾਮ ਲਗ ਗਏ ਸਾਡੇ ਸਿਰ ਤੇ ਦਿਲ ਤੋੜਨ ਦੇ ❤❤
ਕਿਤਾਬ ਵਾਂਗ ❤ ਦਿਲ ਮੇਰਾ ਪੜ ਕੇ ਤਾਂ ਵੇਖੀਂ…. ਆਪੇ ਤੇਰੇ ਸਾਰੇ ਹੀ ਸਵਾਲ ਮੁੱਕ ਜਾਣੇ ਨੇ…
ਦੁਨੀਆ ਸਾਧਾਂ ਤੇ ਯਕੀਨ ਕਰ ਸਕਦੀ ਆ ।। ਪਰ ਆਪਣਿਆ ਤੇ ਕਦੀ ਨੀ ਕਰਦੀ
ਡਰ ਲੱਗੇ ਰੱਬ ਡਾਅਡੇ ਤੋਂ_ਹੇ ਵਾਹਿਗੁਰੂ, ਉਸ ਨੂੰ ਵੀ ਖੁਸ਼ ਰੱਖੀਂ_ਜਿਸਨੂੰ ਨਫਰਤ ਆ ਸਾਡੇ ਤੋ.
*ਛੇਤੀ ਛੇਤੀ ਪੱਟ ਲੈ ਬਦਾਮੀ ਰੰਗੀਏ* * ਮੁੰਡਾ ਤੇਰੀਆ ਸਹੇਲੀਆਂ ਨੂੰ ਜੱਚਦਾ ਬੜਾ*..
ਲਭਣ ਤੇ ਓਹੀ ਮਿਲਣਗੇ ਜੋ ਖੋ ਗਏ ਹੋਣ ! ਉਹ ਕਦੇ ਨਹੀ ਮਿਲਦੇ ਜੋ ਬਦਲ ਗਏ ਹੋਣ !
ਖੁਸ਼ੀ ਮੇਰੀ ਵੀ ਕੱਚ ਵਰਗੀ ਸੀ। ਨਾ ਜਾਣੇ ਕਿਉ ਮੇਰੇ ਆਪਣਿਆ ਨੂੰ ਚੁੱਭ ਗਈ ।🙄😥
ਸਾਫ ਦਾਮਨ ਦਾ ਟਾਈਮ ਚਲਾ ਗਿਆ ਜਾਨਾਬ 😄 ਹੁਣ ਤਾਂ ਲੋਕ ਆਪਣੇ ਦਾਗਾਂ ਤੇ ਵੀ ਗਰੂਰ ਕਰਦੇ ਆ.
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, . ਤੇਰੇ ਪਿਆਰ❤ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ
ਕੱਚੀ ਉਮਰ ਨਾ ਦੇਖ ਫ਼ਕੀਰਾਂ ਪੱਕੇ ਬਹੁਤ ਇਰਾਦੇ ਨੇ , ਨਜ਼ਰਾਂ ‘ਚੋਂ ਨਜ਼ਰਾਨੇ ਪੜੀਏ ਐਨੇਂ ਧੱਕੇ ਖਾਂਦੇ ਨੇ,
Your email address will not be published. Required fields are marked *
Comment *
Name *
Email *
ਕੱਚੀ ਉਮਰ ਨਾ ਦੇਖ ਫ਼ਕੀਰਾਂ ਪੱਕੇ ਬਹੁਤ ਇਰਾਦੇ ਨੇ , ਨਜ਼ਰਾਂ ‘ਚੋਂ ਨਜ਼ਰਾਨੇ ਪੜੀਏ ਐਨੇਂ ਧੱਕੇ ਖਾਂਦੇ ਨੇ,