ਅੱਜ ਕੱਲ ਲੋਕਾਂ ਦੇ status ਦਸ ਦਿੰਦੇ ਨੇ ਕਿ ਉਹ ਕਿੰਨਾ ਖੁਸ਼ ਆ
ਸਾਰੀ ਉਮਰ ਮੈਂ ਜੋਕਰ ਜਿਹਾ ਬਣਿਆ ਰਿਹਾ, ਤੇਰੇ ਪਿੱਛੇ ਇਹ ਜਿੰਦਗੀ ਸਰਕਸ ਹੋ ਗਈ.
ਹਮੇਸ਼ਾ ਨਿਅਤ ਸਾਫ਼ ਰੱਖੋ ਫੈਸਲਾ ਕਰਮਾ ਦਾ ਹੋਵੇਗਾ ਕਮਾਈ ਦਾ ਨਹੀਂ
ਸਮਝ ਤੋਂ ਬਾਹਰ ਹਲਾਤ ਚੱਲ ਰਹੇ ਨੇ ,, ਹਲੇ ਜ਼ਿੰਦਗੀ ‘ਚ ਮਜਾਕ ਚੱਲ ਰਹੇ ..
ਹੁਣ ਕਰਲਾ Enjoy ਥੋੜੇ ਦਿਨ *ਬੇਬੇ_ਗਰੀਬੀ* ਵਾਲੇ ਦਿਨਾਂ ਨੂੰ ਆਉਣ ਵਾਲੇ ਸਮੇ ‘ਚ *ਪੈਸਾ* ਸਭਾਲਣ ਚੋ ਨੀ *ਵੇਲ* ਮਿਲਣਾ
ਕੁੜੀ ਦੇ ਵਿੱਚ ‘ਸਾਦਗੀ ‘ ਹੋਣੀ ਚਾਹੀਦੀ ਏ! ਹਵਾ ਤਾਂ ਸਾਡਾ ਪੱਖਾ ਵੀ ਬਹੁਤ ਮਾਰਦਾ..!
ਓਥੇ ਅਮਲਾ ਦੇ ਹੋਣੇ ਨੇ ਨਬੇੜੇ ਕਿਸੇ ਨੀ ਤੇਰੀ ਜ਼ਾਤ ਪੁੱਛਣੀ।
ਸ਼ੌਕ ਨਹੀ ਆ ਉਦਾਸ ਹੋਣ ਦਾ ਬਸ ਕਿਸੇ ਦੀ ਯਾਦ ਮੈਨੂੰ ਉਦਾਸ ਕਰ ਦਿੰਦੀ ਹੈ
ਹੁਣ ਪਹਿਲਾਂ ਵਰਗਾ ਨਖਰਾ ਉਸਦੇ ਚਿਹਰੇ ਤੇ ਦਿਖਦਾ ਨੀ .. ਠੋਕਰ ਵੱਜੀ ਲਗਦਾ ਠੋਕਰ ਮਾਰਨ ਵਾਲੀ ਨੂੰ …. -#ਸਰੋਆ
Your email address will not be published. Required fields are marked *
Comment *
Name *
Email *