ਦਿਲ ਨੂੰ ਸਕੂਨ ਜਾ ਮਿਲ ਜਾਂਦਾ ਮਿੱਠੀ ਤੈਨੂੰ ਖੁਸ਼ ਦੇਖਕੇ 🥰🥰🥰🥰
Related Posts
ਸਕੂਨ ਦੀ ਤਲਾਸ਼ ਚ ਦਿਲ ਵੇਚਣ ਚੱਲੇ ਸੀ, ਖਰੀਦਦਾਰ ਦਰਦ ਵੀ ਦੇ ਗਿਅਾ ਤੇ ਦਿਲ ਵੀ ਲੈ ਗਿਅਾ ||
ਦਿਲੋਂ ❤ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, 😢😢 ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ 😠ਰਹਿੰਦਾ…!!😭😭
ਦੁਨੀਆਂ ਤਾ ਰੰਗਲੀ ਏ ਸਾਡੇ ਚਾਅ ਹੀ ਫਿੱਕੇ ਪੈ ਗਏ , ਜਿਹੜੇ ਸੁਪਨੇ ਤੂੰ ਵਿਖਾਏਂ ਉਹ ਸੁਪਨੇ ਹੀ ਰਹਿ ਗਏ..
ਅੱਜ ਸਾਰਿਆ ਕੋਲ ਟੱਚ ਫੋਨ ਨੇ…. ਪਰ ਸਾਰੇ ਇੰਨੇ ਬਿਜ਼ੀ ਨੇ ਕਿ ਟੱਚ ਵਿੱਚ ਕੋਈ ਵੀ ਨਹੀ.
ਅਸੀਂ ਮੰਦਰ ਵਿਚ ਨਮਾਜ਼ ਪੜ੍ਹੀ ਤੇ ਮਸਜਿਦ ਵਿਚ ਸਲੋਕ ਅਸੀਂ ਰੱਬ ਸੱਚਾ ਨਾ ਵੰਡਿਆ ਸਾਨੂੰ ਕਾਫਰ ਆਖਣ ਲੋਕ
ਤਜਰਬਿਆਂ ਨੇ ਸ਼ੇਰਾ ਨੂੰ ਖਾਮੋਸ਼ ਰਹਿਣਾ ਸਿਖਾਇਆ ਏ…. ਕਿਉਕਿ ਦਹਾੜ ਕੇ ਕਦੇ ਸ਼ਿਕਾਰ ਨਹੀਂ ਕੀਤੇ ਜਾਂਦੇ
ਕੌਣ ਮੇਰੇ ਸ਼ਹਿਰ ਆਕੇ ਮੁੜ ਗਿਆ🌍 ਚੰਨ ਦਾ ਸਾਰਾ ਹੀ ਚਾਨਣ ਰੁੜ ਗਿਆ
ਮਾਂ ਬਾਪ ਬਿਨਾ ਜੱਗ ੳੁਤੇ ਕੋਈ ਨੀ ਸਹਾਰਾ ਯਾਰਾ ਬਿਨਾ ਮੇਰਾ biba ਹੁੰਦਾ ਨੀ ਗੁਜ਼ਾਰਾ
