ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ.. ਇੱਕ ਤੂੰ ਤੇ ਇੱਕ ਤੇਰਾ ਸਾਥ..
ਜਦੋਂ ਧੀਆਂ ਪੁੱਤਾਂ ਵਾਲੇ ਫਰਜ਼ ਨਿਭਾਉਣ ਲੱਗ ਪੈਣ ਉਦੋਂ ਮਾਪਿਆਂ ਨੂੰ ਵੀ ਪੁੱਤਾਂ ਦੀ ਕਮੀ ਮਹਿਸੂਸ ਨਹੀਂ ਹੁੰਦੀ
ਹਰ ਸੁਪਨਾ ਸੱਚ ਹੋਣਾ ਚੰਗੀ ਗੱਲ ਨਹੀਂ, ਕਿਉਂਕਿ ਮੈਂ ਉੱਠ ਕੇ ਕਯੀ ਵਾਰ ਕਿਹਾ- “ਸ਼ੁਕਰ ਆ ਰੱਬਾ ਸੁਪਨਾ ਹੀ ਸੀ”
ਪਹਿਲੇ ਦਰਜ਼ੇ ਤੇ ਆਪਾ ਮਾਪੇ ਰੱਖੀ ਦੇ , ਦੂਜੇ ਦਰਜ਼ੇ ਹੱਕ ਵਿੱਚ ਖੜਣ ਵਾਲੇ
ਪੜਾੲੀ ਤਾਂ ਕਮਲੀੲੇ ਅਸੀ ਵੀ ਕਰ ਲੈਂਦੇ ਜੇ ਯਾਰ ਸਾਲੇ ਸਕੂਲ ਦੀ ਕੰਧ ਟੱਪਣੀ ਨਾ ਸਿਖਉਂਦੇ..
ਲਭਣ ਤੇ ਓਹੀ ਮਿਲਣਗੇ ਜੋ ਖੋ ਗਏ ਹੋਣ ! ਉਹ ਕਦੇ ਨਹੀ ਮਿਲਦੇ ਜੋ ਬਦਲ ਗਏ ਹੋਣ !
ਕੁਛ ਤਾਂ ਖਾਸ ਹੈ ਗੱਲ ਤੇਰੇ ਵਿੱਚ ,,, ਐਵੇਂ ਤਾਂ ਨੀ ਹਰ ਦਿਲ ਦੁਆਵਾਂ ਕਰਦਾ …
ਆਪੇ ਸਮਝ ਲਈ ਕੀ ਜਗਾ ਏ ਤੇਰੀ, ਮੇਰੀ ਜਿੰਦਗੀ ਚ.. ਤੇਰੇ ਆਉਣ ਤੇ ਮੈਂ ਆਪਣਾ ਸੁਭਾਅ, ਸ਼ੌਕ ਬਦਲ ਲਏ ਸੀ…!!
ਪਹਿਚਾਣ ਏਦਾਂ ਦੀ ਬਣਾਉ ਕਿ ਲੋਕ ਬਲੋਕ ਨਹੀ ਸਰਚਾਂ ਕਰਨ
Your email address will not be published. Required fields are marked *
Comment *
Name *
Email *