ਨਾ ਯਾਰੀ ਵੱਡੀ ਨਾ ਪਿਆਰ ਵੱਡਾ
ਜੋ ਇਹਨੂੰ ਨਿਭਾ ਜਾਵੇ ਉਹ ਇਨਸਾਨ ਵੱਡਾ
ਜਿੰਦਗੀ ਬਾਪੂ ਵਰਗੀ ਨਹੀ ਹੁੰਦੀ ਜੋ ਮੰਗੀਏ ਦੇ ਦਵੇ
ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ , ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ😵😪
ਦਿਨ ਤਾਂ ਗੁਜ਼ਰ ਜਾਂਦਾ ਦੁਨੀਆ ਦੀ ਭੀੜ ਵਿਚ’ ਪਰ ਉਹ ਬੁਹਤ ਯਾਦ ਆਉਦੀ ਏ ਸ਼ਾਮ ਢਲਣ ਤੋਂ ਬਾਅਦ…!
ਬਾਰਿਸ ਤੋ ਬਾਦ ਤਾਰ ਤੇ ਟੰਗੀ ਅਾਖਰੀ ਬੂੰਦ ਤੋ ਪੁੱਛਣਾ …ਕੀ ਹੁੰਦਾ ਹੈ ੲਿਕੱਲਾਪਣ
ਮਾੜੇ ਕੰਮ ਕਰੋ ਫੇਰ ਛਡਦਾ ਨੀ ਰੱਬ ਚੰਗੇ ਕੰਮ ਕਰੋ ਫੇਰ ਮਿਹਣੇ ਮਾਰੇ ਜੱਗ…
ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ …. ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ Continue Reading..
ਅਜੀਬ ਰਿਸ਼ਤਾਂ ਹੁੰਦਾ ਸਾਡੇ ਤੇ ਖੁਵਾਹਿਸ਼ਾਂ ਦੇ ਦਰਮਿਅਾਨ … ੳੁਹ ਸਾਨੂੰ ਜੀਣ ਨਹੀਂ ਦਿੰਦੀਅਾਂ ਤੇ ਅਸੀਂ ੳੁਹਨੂੰ ਮਰਨ ਨਹੀਂ ਦਿੰਦੇ..
ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ
Your email address will not be published. Required fields are marked *
Comment *
Name *
Email *