ਮਾੜੇ ਕੰਮ ਕਰੋ ਫੇਰ ਛਡਦਾ ਨੀ ਰੱਬ ਚੰਗੇ ਕੰਮ ਕਰੋ ਫੇਰ ਮਿਹਣੇ ਮਾਰੇ ਜੱਗ…
ਕਿਸੇ ਵੀ ਇਨਸਾਨ ਨੂੰ ਆਪਣੀ ਜ਼ਿੰਦਗੀ ਨਾ ਬਣਾਓ, ਕਿਉਂਕਿ ਔਖੇ ਵਕ਼ਤ ਤੇ ਜ਼ਿੰਦਗੀ ਬਦਲ ਜਾਂਦੀ ਹੈ
ਵਕ਼ਤ ਤੇ ਨਾਲ ਖ਼ੁਸ਼ੀ ਤਾਂ ਮਿਲ ਜਾਂਦੀ ਹੈ ਪਰ ਕਦੇ ਬਦਲੇ ਹੋਏ ਇਨਸਾਨ ਨਹੀਂ ਮਿਲਦੇ…
rishwat v nhi lenda meri jaan bakshan di ohda ishq menu bhut imandar lgda ae,
ਅੈਵੇਂ ਸੜੀਦਾ ਨੀ ਵੇਖ ਕੇ ਤਰੱਕੀਅਾਂ ਹਰ ਕੋਈ ਆਪਣੇ ਹੀ ਭਾਗਾ ਦਾ ਖਾਂਦਾ ਏ
ਦੀਪ ਸਿੱਧੂ ਮਗਰੋਂ ਜਾਂ ਤਾਂ ਨੌਜਵਾਨ ਸੋ ਜਾਣਗੇ ਜਾਂ ਫਿਰ ਜਾਗ ਜਾਣਗੇ
ਕਿਸਮਤ ਲਿਖੀ ਨੀ ਬਣਾਈ ਜਾਂਦੀ ਆ , ਇਜਤ ਮਿਲਦੀ ਨੀ ਕਮਾਈ ਜਾਂਦੀ ਆ ..
ਉਹਦੇ ਬਿਨਾਂ ਜੀਣ ਦਾ ਵੱਲ ਅਜੇ ਮੈਂ ਸਿੱਖਿਆਂ ਹੀ ਸੀ ਕਿ ਉਹਨੇ ਹਾਲ ਪੁੱਛ ਕੇ ਹਾਲੋ ਬੇਹਾਲ ਕਰ ਦਿੱਤਾ…
ਮੈਂ ਟੁੱਟਿਆ ਟੁੱਟਿਆ ਫਿਰਦਾ ਹਾਂ… ਮੇਰੀ ਹੀਰ ਤੋੜ ਗਈ ਯਾਰੀ ੳਏ…..
Your email address will not be published. Required fields are marked *
Comment *
Name *
Email *