ਮੂਹੋ ਬੋਲਦੇ ਜੱਟਾਂ ਦੇ ਪੁੱਤ ਕੌੜੇ, ਨੀ ਦਿਲੋਂ ਜਮਾ ਖੰਡ ਬੱਲੀਏ…
ਜਿੰਦਗੀ ਬਾਪੂ ਵਰਗੀ ਨਹੀ ਹੁੰਦੀ ਜੋ ਮੰਗੀਏ ਦੇ ਦਵੇ
ਚਿਹਰੇ ਦੀ ਸਾਦਗੀ ਤੇ ਸੁਭਾਅ ਵਿੱਚ ਸਰਲਤਾ, ਇਨਸਾਨ ਨੂੰ ਸਦਾ ਜਵਾਨ ਰੱਖਦੇ ਹਨ।
ਵਤਨਾਂ ਚ ਜ਼ਿੰਦਗੀ ਹੈ ਪਰ ਪੈਸਾ ਨਹੀਂ ਪਰਦੇਸਾਂ ਚ ਪੈਸਾ ਹੈ ਜ਼ਿੰਦਗੀ ਨਹੀਂ.
ਜਲਦਬਾਜ਼ੀ ਚ ਨਾ ਲਈਏ ਕਦੇ ਕੋਈ ਫ਼ੈਸਲਾ ਪਿੱਛੋਂ ਪਛਤਾਵਾ ਪੱਲੇ ਰਹਿ ਜਾਂਦਾ
ਠੋਕਰ ਖਾ ਕੇ ਵੀ ਨਾ ਸਮਝੇ ਤਾਂ ਮੁਸਾਫਿਰ ਦੀ ਕਿਸਮਤ….. ਪੱਥਰ ਨੇ ਤਾਂ ਆਪਣਾ ਫਰਜ ਨਿਭਾ ਦਿੱਤਾ ਸੀ
ਮੈਂ ਸੁਣਿਆ ਅੱਜ ਕੱਲ ਤੇਰੀ ਮੁਸਕਰਾਹਟ ਗਾਇਬ ਹੋ ਗਈ ਹੈ, ਜੇ ਤੂੰ ਕਹੇ ਤਾ ਿਫਰ ਤੋਂ ਤੇਰੇ ਕਰੀਬ ਆ ਜਾਵਾ
ਉਸਨੇ ਪੁੱਛਿਆ ਹੁਣ ਵੀ ਮੇਰੀ ਯਾਦ ਆਉਂਦੀ ਏ? ਮੈ ਕਿਹਾ, ਆਪਣੀ ਬਰਬਾਦੀ ਨੂੰ ਕੌਣ ਭੁੱਲ ਸਕਦਾ।
ਕੋਸ਼ਿਸ਼ ਕਰਕੇ ਦੇਖ ਜ਼ਰਾ ਤੂੰ ਅਪਣੀ ਮੰਜ਼ਿਲ ਪਾਉਣੀ ਜੇ ਜਿੱਤ ਨਹੀਂ ਤਾਂ ਹਾਰ ਦਾ ਕਾਰਨ ਕੁਝ ਤਾਂ ਹਾਸਿਲ ਹੋਵੇਗਾ…
Your email address will not be published. Required fields are marked *
Comment *
Name *
Email *