ਕੋਈ ਕਰਦਾ ਹੋਵੇ ਜੇ ਪਿਆਰ SoHniye ਕਦਰ ਕਰੀ ਦੀ ਨਖਰੇ ਨੀ ਕਰੀ ਦੇ
ਇੱਕ ਨਜਰ ਐਸੀ ਸੀ ਕਿ ਅਸੀ ਦਿਲ ਲੁਟਾ ਬੈਠੇ ਝੂਠੀ ਰੌਣਕ ਦੇਣ ਲਈ ਦੁੱਖ ਸੀਨੇ ਵਿੱਚ ਲੁਕਾ ਬੈਠੇ॥
ਬਾਪੂ ਨੇ ਤਾ ਕਦੇ ਸੂਟ ਮਾੜਾ ਨਹੀ ਲੈ ਕੇ ਦਿਤਾ ਤੇ ਫਿਰ ਨਹੁੰ ਕਿਵੇ ਮਾੜੀ ਲੱਭ ਲਉ
ਇੱਕ ਓਹੀ ਤਾਂ ਸਮਜਣ ਵਾਲੀ ਸੀ ਮੈਨੂੰ, ਪਰ ਹੁਣ ਓ ਵੀ ਸਮਜਦਾਰ ਹੋ ਗਈ.
ਆਪਣੀ ਜਿੰਦਗੀ ਚ ਕਿਸੇ ਨੂੰ ਵੀ ਐਨੀ ਅਹਿਮੀਅਤ ਨਾ ਦੇਵੋ ਕੇ, ਥੋਡੀ ਆਪਣੀ ਅਹਿਮੀਅਤ ਹੀ ਖਤਮ ਹੋ ਜਾਵੇ,,
ਸਾਰੇ ਛੱਡ ਜਾਂਦੇ ਸੀ ਮੈਨੂੰ ਮੇਰੀਆਂ ਕਮੀਆ ਗਿਣਾ ਕੇ , ਇਕ ਤੂੰ ਹੀ ਆ ਜਿਹਨੂੰ ਮੈਂ ਕਦੇ ਮਾੜਾ ਨੀ ਲੱਗਿਆ Continue Reading..
ਕੋਣ ਕਹਿੰਦਾ ਹੈ ਕਿ ਹੰਜੂਆਂ ਚ ਵਜਨ ਨਹੀਂ ਹੁੰਦਾ ਇਕ ਵੀ ਵਹਿ ਜਾੲੇ ਤਾਂ ਮਨ ਹਲਕਾ ਹੋ ਜਾਂਦਾ ਹੈ..!!
ਜੋ ਵੀ ਇਨਸਾਨ ਕਿਸੇ ਗੱਲ ਦੇ ਜਿਆਦਾ ਮਤਲਬ ਕੱਡੇਗਾ ਅਕਸਰ ਉਹੀ ਇਨਸਾਨ ਮਤਲਬੀ ਨਿਕਲ ਜਾਂਦਾ
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ
Your email address will not be published. Required fields are marked *
Comment *
Name *
Email *