ਬਣ ਤੇ ਸਹੀ ਤੂੰ ਖੁਦਾ ਮੇਰਾ….. ਇਬਾਦਤ ਨਾ ਕਰਾ ਤਾਂ ਕਾਫਰ ਆਖੀ.
ਬੱਸ ਇਕੋ ਫੈਦਾ ਹੋਇਆ ਤੇਰੀ ਟੁੱਟੀ ਯਾਰੀ ਦਾ, ਸਾਨੂੰ ਭੇਤ ਆਗਿਆ ਮੱਤਲਬ ਖੋਰੀ ਦੁਨੀਆਂ ਦਾਰੀ ਦਾ,
ਸਪਨੇ ਨੇ ਅੱਖਾ ਵਿੱਚ, ਪਰ ਨੀਂਦ ਕਿਤੇ ਹੋਰ ਆ ਦਿਲ ਆ ਜਿਸਮ ਵਿੱਚ, ਪਰ ਧੜਕਣ ਕਿਤੇ ਹੋਰ ਆ
ਵਕਤ ਕਿਸੇ ਦਾ ਵੀ ਸਕਾ ਨਹੀ ਹੁੰਦਾ.. ਇਸੇ ਲਈ ਹਰ ਇੱਕ ਤੇ ਆਂਉਦਾ..
ਹਮਸਫਰ ਸੋਹਣਾ ਭਾਂਵੇ ਘੱਟ ਹੋਵੇ ਪਰ ਕਦਰ ਕਰਨ ਵਾਲਾ ਹੋਣਾ ਚਾਹੀਦਾ
ਸਾਰੀ ਜਿੰਦਗੀ ਬਸ ਇਹੋ ਕਮਾਈਆਂ ਖੱਟੀਆਂ ਨੇ, ਨੇਕੀ ਕਰਦਿਆਂ ਆਪਾਂ ਬੁਰਾਈਆਂ ਖੱਟੀਆਂ ਨੇ.
ਦਿਲ ਦੀਆ ਗੱਲਾ ਅਸੀਂ ਦਿਲ ਵਿਚ ਹੀ ਰੱਖੀਆਂ ਨੇ ਨਾ ਹੀ ਓਹਨਾ ਨੇ ਕਦੇ ਪੁਛਿਆ ਤੇ ਨਾ ਹੀ ਕਦੇ ਦੱਸੀਆਂ Continue Reading..
ਨਾ ਉਹ ਦਿਨ ਰਹੇ ਨਾ ਮੈਂ ਉਹ ਰਿਹਾ , ਗਲਤ ਫਹਿਮੀ ਪਾਲ ਕੇ ਨਾ ਚੱਲੀ ..
ਮਰਨ ਬਾਅਦ ਜਦੋਂ ਲੱਗੇ ਮੈਨੂੰ ਫੂਕਣ ਤਾਂ ਆਵਾਜ਼ ਇਹ ਆਈ ,, ਇਹ ਸਾਰੀ ਉਮਰ ਜਲਿਆ ਏ ਜਲਾਇਆ ਨਹੀਂ ਜਾ ਸਕਦਾ..
Your email address will not be published. Required fields are marked *
Comment *
Name *
Email *