ਕਿਸੇ ਆਪਣੇ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…
ਗੱਲ ਸਿਰਫ਼ ਸਮਝਣ ਦੀ ਹੈ ਮਿੱਤਰਾਂ ਨਹੀਂ ਚਾਚਾ ਵੀ ਬਾਪੂ ਤੋਂ ਘੱਟ ਨਹੀਂ ਹੁੰਦਾ
ਵਤਨਾਂ ਚ ਜ਼ਿੰਦਗੀ ਹੈ ਪਰ ਪੈਸਾ ਨਹੀਂ ਪਰਦੇਸਾਂ ਚ ਪੈਸਾ ਹੈ ਜ਼ਿੰਦਗੀ ਨਹੀਂ.
ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ 🥰
ਸਮਾਂ ਨਾਂ ਲਾਉ ਇਹ ਸੋਚਣ ਵਿੱਚ ਤੁਸੀ ਕੀ ਕਰਨਾ ਹੈ ਨਹੀ ਤਾਂ ਸਮਾਂ ਸੋਚ ਲਵੇਗਾ ਤੁਹਾਡਾ ਕੀ ਕਰਨਾ ਹੈ…
ਜਿਹੜੀ ਕੁੜੀ ਯਾਰਾ ਨੂ ਪਸੰਦ ਆਉਦੀ ਆ… ਜਾ ਤਾ ਹੁੰਦੀ ਸੈੱਟ ਜਾ ਵਿਆਹੀ ਹੁਦੀ ਆ…
ਭੁਲੇਖੇ ਨਾ ਪਾ ਜਿੰਦਗੀਏ ਸੱਜਣਾਂ ਦੇ ਚਿਹਰੇ ਦੇੇ…. ਐਨੇ ਦੁਖ ਦੇ ਦਿੱਤੇ ਹੁਣ ਤਾਂ ਤਰਸ ਖਾ ਮੇਰੇ ਤੇ… 🙁
ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ …
ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ
Your email address will not be published. Required fields are marked *
Comment *
Name *
Email *