ਆਪਣੇ ਆਪ ਨੂੰ ਕੰਮਜੋਰ ਨਾ ਬਣਾ khan ਬੱਸ ਹੁਣ ਕੰਮਜ਼ੋਰੀ ਬਣਜਾ ਉਹਨਾਂ ਦੀ
ਗੱਲ ਤਾ ਸਾਰੀ ਯਕੀਨ ਦੀ ਹੁੰਦੀ ਆ ਰੱਬ ਤੇ ਮੁਹੱਬਤ ਕਿਹੜੇ ਦਿਸਦੇ ਨੇ ਕਿਸੇ ਨੂੰ
ਚੱਲ ਦੁਨੀਆ ਵੰਡ ਲੈਨੇ ਆ, ਤੂੰ ਮੇਰੀ, ਬਾਕੀ ਸਭ ਕੁੱਝ ਤੇਰਾ
ਬਸ ਬੇਬੇ-ਬਾਪੂ ਦੀਆ ਨਜ਼ਰਾਂ ਚੁ ਨਾ ਡਿੱਗਣ ਨਾ ਦਈ ਰੱਬਾ . ਇਸ ਦੁਨੀਆ ਦੀ ਨਾ ਤਾਂ ਕਦੇ ਪਰਵਾਹ ਕੀਤੀ ਆ Continue Reading..
ਬਾਪੂ ਦੀ ਕਮਾਈ ਤੇ ਸਰਦਾਰੀ ਹੋ ਜਾਂਦੀ ਏ, ਆਪਣੀ ਕਮਾਈ ਦਾ ਤਾਂ ਇਕ ਨੋਟ ਵੀ ਖਰਚਣਾ ਔਖਾ ਹੁੰਦਾ..
ਹਰ ਗੱਲ ਤੇ ਰੁੱਸਣਾ ਰੁੱਸਕੇ ਬਹਿਣਾ ਪਿਆਰਾਂ ਦੀ ਕਮਜੋਰੀ ਆ ਪਿਆਰਾਂ ਦੇ ਵਿੱਚ ਦਿਲ ਨੂੰ ਲੁੱਟਣਾ ਕਿੰਨੀ ਵਧੀਆ ਚੋਰੀ ਆ
ਤੇਰੇ ਨਾਲੇ ਲਾਈ ਆ ਤੇਰੇ ਨਾਲੇ ਹੀ ਨਿਭਾਵਾਗੇਂ, ਸਾਹ ਮੁਕਦੇ ਤਾਂ ਮੁਕ ਜਾਣ ਤੇਰੇ ਨਾਲੇ ਯਾਰੀ ਨਈ ਮੁਕਾਵਾਗੇ !
ਸਹੁੰ ਖਾ ਕੇ ਮੁੱਕਰਿਆਂ ਦਾ ਇਤਬਾਰ ਨੀ ਹੁੰਦਾ….. ਜੇ ਇੱਕ ਵਾਰੀ ਦਿਲ ਟੁੱਟ ਜਾਵੇ ਮੁੜਕੇ ਪਿਆਰ ਨੀ ਹੁੰਦਾ..
ਸੱਚਾਈ ਤੇ ਸਾਦਗੀ ਦੀ ਤਾਰੀਫ ਲਫ਼ਜ਼ਾਂ ਚ ਬਿਆਨ ਨਹੀਂ ਹੁੰਦੀ, ਦਿਲ ਤੋਂ ਬਿਆਨ ਹੁੰਦੀ ਹੈ
Your email address will not be published. Required fields are marked *
Comment *
Name *
Email *