ਯਾਰਾ ਡੱਕ ਲੈ ਖੂਨੀ ਅੱਖੀਆਂ ਨੂੰ, ਸਾਨੂੰ ਤੱਕ ਤੱਕ ਮਾਰ ਮੁਕਾਇਆ ਏ..
ਗੱਲ ❤ ਤੇ ਲੱਗੀ ਏ 👀 ਦੁੱਖ ਬੱਸ ਏਹੋ ਮਾਰਦਾ ਏ!!!! ❤❤❤
ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ, ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ ।
ਜਦੋਂ ਕੋਈ ਦਿਲ ਦੁਖਾਏ ਤਾਂ ਚੁੱਪ ਰਹਿਣਾ ਹੀ ਠੀਕ ਹੈ
ਮੇਰਾ ਇਕ ਹੀ ਸੁਪਨਾ ਆ ਕੇ ਮਾਂ ਬਾਪ ਦਾ ਹਰ ਸੁਪਨਾ ਪੂਰਾ ਕਰਾਂ
‘ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ… ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ Continue Reading..
ਚੁੱਪ ਚਾਪ ਗੁਜ਼ਾਰ ਦੇਵਾਂਗੇ ਜ਼ਿੰਦਗੀ ਤੇਰੇ ਨਾਮ, ਲੋਕਾਂ ਨੂੰ ਫੇਰ ਦੱਸਾਂ ਗੇ ਪਿਆਰ ਐਂਵੇ ਵੀ ਹੁੰਦਾ
ਇਹ ਮੁਹੱਬਤ ਦਾ ਦਰਦ ਮੇਰੇ ਸੀਨੇ ਵਿੱਚ ਵੱਸ ਗਿਆ ਹੁਣ ਮੈਨੂੰ ਲਿਖਣ ਲਈ ਕੁੱਝ ਸੋਚਣ ਦੀ ਲੋੜ ਨਹੀਂ॥
ਕਰਮਾਂ ਵਾਲੇ ਨੇ ਲੋਕ ਜਿੰਨਾਂ ਦੇ ਘਰ ਰਿਸ਼ਤੇ ਆਉਂਦੇ ….. ਆ ਸਾਡੇ ਤਾਂ ਬਸ ਉਲਾਂਭੇ ਹੀ ਆਉਂਦੇ ਆ..
Your email address will not be published. Required fields are marked *
Comment *
Name *
Email *