ਕਿਸੇ ਤੋਂ ਮੰਗਣਾ ਮੌਤ ਬਰਾਬਰ ਹੈ, ਰੱਬ ਵਲੋਂ ਹੀ ਸਰਦਾ ਰਹੇ ਤਾਂ ਚੰਗਾ ਏ
ਵਕਤ ਤੇ ਪਿਆਰ ਦੋਵੇ ਜਿੰਦਗੀ ਵਿਚ ਖਾਸ ਹੁੰਦੇ ਨੇ, ਵਕਤ ਕਿਸੇ ਦਾ ਨਹੀ ਹੁੰਦਾ ਤੇ ਪਿਆਰ ਹਰੇਕ ਨਾਲ ਨਹੀ ਹੁੰਦਾ..!!..
ਉਹ ਮੇਰੀ ਜ਼ਿੰਦਗੀ ਸੀ, ਪਰ ਸੱਚ ਇਹ ਵੀ ਹੈ ਕਿ ਜ਼ਿੰਦਗੀ ਦਾ ਕੋਈ ਭਰੋਸਾ ਨੀ ਹੁੰਦਾ .
ਤੂੰ ਰੁੱਸਿਆ ਨਾਂ ਕਰ ਮੇਰੇ ਨਾਲ ਇਕ ਤੂੰ ਹੀ ਤਾਂ ਹੈ ਜੋ ਸਿਰਫ ਮੇਰੀ ਏ
ਕੱਲ ਜਿਹੜਾ ਆਪਣੀ ਭੈਣ ਦੀ ਪੜਾਈ ਦੇ ਖਿਲਾਫ਼ ਸੀ ਅੱਜ ਪਤਨੀ ਦੀ Delivery ਲਈ Lady Doctor ਲੱਭ ਰਿਹਾ
ਜੇਕਰ ਕਿਸੇ ਦੇ ਚਿਹਰੇ ਤੇ ਤੁਹਾਡੇ ਕਰਕੇ ਮੁਸਕਰਾਹਟ ਆ ਰਹੀ ਹੋਵੇ ਕਦੇ ਉਸ ਇਨਸਾਨ ਦੇ ਹਾਸੇ ਨਾ ਖੋਹਣਾ
ਦਿਲ ਖੋਲ ਕੇ ਔਹੀ ਹੱਸ ਸਕਦਾ ਜਿਸਨੂੰ ਰੱਬ ਨੇ ਰੱਜ਼ ਕੇ ਰੋਆਇਆ ਹੋਵੇ ..
ਕਦੇ ਉਹਨੂੰ ਨਾ ਚੁਣੋ ਜੋ ਸੋਹਣਾ ਲੱਗਦਾ… ਹਮੇਸ਼ਾ ਉਹਨੂੰ ਚੁਣੋ ਜੋ ਤੁਹਾਡੀ ਦੁਨੀਆਂ ਸੋਹਣੀ ਬਣਾ ਦੇਵੇ…
ਇਥੇ ਪਿਆਰ ਨਹੀ ਦਿਖਾਵੇ ਨੇ ਇਥੇ ਕਦਰ ਨਹੀ ਦਿਖਾਵੇ ਨੇ
Your email address will not be published. Required fields are marked *
Comment *
Name *
Email *