ਕਿਸੇ ਤੋਂ ਮੰਗਣਾ ਮੌਤ ਬਰਾਬਰ ਹੈ, ਰੱਬ ਵਲੋਂ ਹੀ ਸਰਦਾ ਰਹੇ ਤਾਂ ਚੰਗਾ ਏ
ਇਕਲੇ ਪਿਆਰ ਨਾਲ ਢਿੱਡ ਨਹੀਂ ਭਰਦਾ, ਘਰ ਚਲਾਉਣ ਵਾਸਤੇ ਪੈਸੇ ਤਾਂ ਕਮਾਉਣੇ ਹੀ ਪੈਣਗੇ
ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ …. ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ Continue Reading..
ਕੋਈ ਵੀ ਕੁੜੀ ਸਿੰਗਲ ਨਹੀਂ ਦਿਸਦੀ ਏਥੇ ਹਰ ਇਕ ਖਜਾਨੇ ਤੇ ਸੱਪ ਬੈਠਿਆ….
Dil vich khot nhi sidhi jeri gal a jatti ta ni maari jatta jamana hi kharab aa
ਕਦੇ ਕਦੇ ਇੰਜ ਲਗਦਾ ਬਾਪ ਦਾ ਕਿਰਦਾਰ ਉਸ ਸਾਂਇਲਟ ਅਖਰ ਦੀ ਤਰ੍ਹਾਂ ਹੈ ਦਿਖਦਾ ਨਹੀਂ ਪਰ ਉਸ ਤੋਂ ਬਿਨਾਂ ਸ਼ਬਦ Continue Reading..
ਡੁੱਬਣ ਦਾ ਡਰ ਹਮੇਸ਼ਾ ਬੇੜੀਆ ਤੋ ਰਿਹਾ ਹੈ… ਜਿੰਦਗੀ ਜਿੰਨਾ ਬਚਾੲੀ ੳੁਹਨਾ ਪੱਥਰਾਂ ਦਾ ਸ਼ੁੁਕਰੀਅਾ
ਮੇਰੀ ਕਿਸਮਤ ਚ ਭਾਵੇ ਰੱਬਾ ਦੁੱਖ ਲਿਖ ਦੇ ।। ਪਰ ਰੱਖੀ ਮੇਰੀ ਮਾਂ ਨੂੰ ਸਦਾ ਸੁੱਖੀ ਮੇਰੇ ਮਾਲਕਾ ।।
ਕੇਹਂਦੀ ਮੇਰੇ ਬਿਨਾ ਤੇਰਾ ਕਿੱਥੇ ਸਰਦਾ ਏਮੀ ਕਲੀ ਨੂੰ ਛੱਡ ਗਿਆ ਹੁਣ ਵੀ ਮੈਣੇ ਖਾਕੇ ਮੈਨੂੰ ਚੁੱਕਿਆ ਏ…hpy 😎
Your email address will not be published. Required fields are marked *
Comment *
Name *
Email *