ਕਿਸਮਤ ਲਿਖੀ ਨੀ ਬਣਾਈ ਜਾਂਦੀ ਆ , ਇਜਤ ਮਿਲਦੀ ਨੀ ਕਮਾਈ ਜਾਂਦੀ ਆ ..
ਆਪਣੀ ਜਿੰਦਗੀ ਚ ਕਿਸੇ ਨੂੰ ਵੀ ਐਨੀ ਅਹਿਮੀਅਤ ਨਾ ਦੇਵੋ ਕੇ, ਥੋਡੀ ਆਪਣੀ ਅਹਿਮੀਅਤ ਹੀ ਖਤਮ ਹੋ ਜਾਵੇ,,”
ਤੈਨੂੰ ਮੇਰੇ ਵਰਗੇ ਬਥੇਰੇ ਮਿਲਣਗੇ , ਪਰ ਯਾਦ ਰੱਖੀ ਓਹਨਾਂ ਚ ਮੈਂ ਨਹੀ ਮਿਲਣਾ !!
ਲੰਘੇ ਹੋਏ ਸਮੇਂ ਦੀਆਂ ਯਾਦਾਂ ਕੋਲ ਰਹਿ ਗਈਆਂ, ਫੋਨ ਵਾਲੀ gallery ਚ ਕੈਦ ਹੋ ਕੇ ਬਹਿ ਗਈਆਂ।
ਤੇਰੇ ਨਾਲ ਮੁਸਕਰਾ ਲਈ ਦਾ ਸਮਾ ਹੱਸ ਕੇ ਟਪਾ ਲਈ ਦਾ ਖੁਸ਼ੀਆਂ ਸਾਂਝੀਆਂ ਕਰ ਕੇ ਤੇਰੇ ਤੋਂ ਗਮ ਛੁਪਾ ਲਈ Continue Reading..
ਜਿੰਦਗੀ ਸੱਚੀ ਇੱਕ ਸੰਘਰਸ਼ ਆ ਸੁਣਿਆ ਸੀ ਪਰ ਅੱਜ ਤੇ ਪਤਾ ਵੀ ਚੱਲ ਗਿਆ
ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ.. ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ..,…
ਭਰਨ ਨੂੰ ਤਾਂ ਹਰ ਜ਼ਖ਼ਮ ਭਰ ਜਾਊਂਗਾ ….. ਕਿਵੇ ਭਰੂਗੀ ੳੁਹ ਜਗਾ ਜਿੱਥੇ ਤੇਰੀ ਕਮੀ ਏ
ਠੋਕਰ ਖਾ ਕੇ ਵੀ ਨਾ ਸਮਝੇ ਤਾਂ ਮੁਸਾਫਿਰ ਦੀ ਕਿਸਮਤ….. ਪੱਥਰ ਨੇ ਤਾਂ ਆਪਣਾ ਫਰਜ ਨਿਭਾ ਦਿੱਤਾ ਸੀ
Your email address will not be published. Required fields are marked *
Comment *
Name *
Email *