ਲਫ਼ਜ਼ ਤਾਂ ਲੋਕਾਂ ਲਈ ਲਿਖਦੇ ਹਾਂ ਤੂੰ ਤਾਂ ਕਮਲੀਏ ਅੱਖਾਂ ਚੋਂ ਪੜਿਆ ਕਰ।
ਜਿਸ ਦਾ ਪਿਆਰ ਕਦੇ ਨਹੀ ਬਦਲਦਾ ਉਸ ਸਖਸ਼ ਨੂੰ ਮਾਂ ਕਹਿੰਦੇ ਹਨ
ਜ਼ਿੰਦਗੀ ਨੂੰ ਮਾਣ ਕੇ ਬਹੁਤ ਘੱਟ ਲੋਕ ਜਾਂਦੇ ਨੇ ਜ਼ਿੰਦਗੀ ਕੱਟ ਕੇ ਹੀ ਬਹੁਤੇ ਚਲੇ ਜਾਂਦੇ ਨੇ ..
ਦਿਲ ਸੀ ਕੱਲਾ, ਗ਼ਮ ਸੀ ਹਜ਼ਾਰਾਂ ਕੱਲੇ ਨੂੰ ਮਿਲਕੇ ਲੁੱਟਿਆ ਹਜ਼ਾਰਾ
ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ…. ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ Continue Reading..
ਕੁੜੀਅਾਂ ਪੱਟਣ ਦਾ ਕੰਮ ਤੇ ਮੰਢੀਰ👬 ਕਰਦੀ ਅਾ ਅਸੀ ਤੇ ਦਿਲਾ❤️ ਨੂੰ ਜਿੱਤਣ ਦੇ ਦਾਅਵੇ ਰੱਖਦੇ ਅਾ
ਨਾ ਸ਼ੋਂਕ ਏ ਦੀਦਾਰ ਨਾ ਫਿਕਰ ਏ ਜੁਦਾਈ__ ਕਿਨੇ ਖੁਸ਼ਨਸੀਬ ਨੇ ਓਹ ਲੋਕ ਜੋ ਮੁਹੱਬਤ ਨਹੀ ਕਰਦੇ___
ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ…
ਫਰਮਾਇਸ਼ ਆਈ ਸੀ ਨਾਰਾਂ ਦੀ, ਫੋਟੋ ਦੇਖਣੀ ਆ ਸਰਕਾਰਾਂ ਦੀ
Your email address will not be published. Required fields are marked *
Comment *
Name *
Email *